Hukumnama - Ang 703

Dharasan Piaasee Dhinas Raath Chithavo Anadhin Neeth in Raag Jaitsiri

In Gurmukhi

ਜੈਤਸਰੀ ਮਹਲਾ ੫ ਛੰਤ ਘਰੁ ੧
ੴ ਸਤਿਗੁਰ ਪ੍ਰਸਾਦਿ ॥
ਸਲੋਕ ॥
ਦਰਸਨ ਪਿਆਸੀ ਦਿਨਸੁ ਰਾਤਿ ਚਿਤਵਉ ਅਨਦਿਨੁ ਨੀਤ ॥
ਖੋਲ੍ਹ੍ਹਿ ਕਪਟ ਗੁਰਿ ਮੇਲੀਆ ਨਾਨਕ ਹਰਿ ਸੰਗਿ ਮੀਤ ॥੧॥

Phonetic English

Jaithasaree Mehalaa 5 Shhanth Ghar 1
Ik Oankaar Sathigur Prasaadh ||
Salok ||
Dharasan Piaasee Dhinas Raath Chithavo Anadhin Neeth ||
Kholih Kapatt Gur Maeleeaa Naanak Har Sang Meeth ||1||

English Translation

Jaitsree, Fifth Mehl, Chhant, First House:
One Universal Creator God. By The Grace Of The True Guru:
Shalok:
I am thirsty for the Blessed Vision of the Lord's Darshan, day and night; I yearn for Him constantly, night and day.
Opening the door, O Nanak, the Guru has led me to meet with the Lord, my Friend. ||1||

Punjabi Viakhya

ਰਾਗ ਜੈਤਸਰੀ, ਘਰ ੧ ਵਿੱਚ ਗੁਰੂ ਅਰਜਨਦੇਵ ਜੀ ਦੀ ਬਾਣੀ 'ਛੰਤ' (ਛੰਦ)।ਅਕਾਲ ਪੁਰਖ ਇੱਕ ਹੈ ਅਤੇ ਸਤਿਗੁਰੂ ਦੀ ਕਿਰਪਾ ਨਾਲ ਮਿਲਦਾ ਹੈ।nullnullਮੈਨੂੰ ਮਿੱਤਰ ਪ੍ਰਭੂ ਦੇ ਦਰਸਨ ਦੀ ਤਾਂਘ ਲੱਗੀ ਹੋਈ ਹੈ, ਮੈਂ ਦਿਨ ਰਾਤ ਹਰ ਵੇਲੇ ਸਦਾ ਹੀ, (ਉਸ ਦਾ ਦਰਸਨ ਹੀ) ਚਿਤਾਰਦੀ ਰਹਿੰਦੀ ਹਾਂ। ਹੇ ਨਾਨਕ! (ਆਖ-) ਗੁਰੂ ਨੇ (ਮੇਰੇ) ਮਾਇਆ ਦੇ ਮੋਹ ਦੇ ਛੌੜ ਕੱਟ ਕੇ ਮੈਨੂੰ ਮਿੱਤਰ ਹਰੀ ਨਾਲ ਮਿਲਾ ਦਿੱਤਾ ਹੈ ॥੧॥