Hukumnama - Ang 709

Dhaeiaa Karanan Dhukh Haranan Oucharanan Naam Keerathaneh in Raag Jaitsiri

In Gurmukhi

ਸਲੋਕ ॥
ਦਇਆ ਕਰਣੰ ਦੁਖ ਹਰਣੰ ਉਚਰਣੰ ਨਾਮ ਕੀਰਤਨਹ ॥
ਦਇਆਲ ਪੁਰਖ ਭਗਵਾਨਹ ਨਾਨਕ ਲਿਪਤ ਨ ਮਾਇਆ ॥੧॥
ਭਾਹਿ ਬਲੰਦੜੀ ਬੁਝਿ ਗਈ ਰਖੰਦੜੋ ਪ੍ਰਭੁ ਆਪਿ ॥
ਜਿਨਿ ਉਪਾਈ ਮੇਦਨੀ ਨਾਨਕ ਸੋ ਪ੍ਰਭੁ ਜਾਪਿ ॥੨॥

Phonetic English

Salok ||
Dhaeiaa Karanan Dhukh Haranan Oucharanan Naam Keerathaneh ||
Dhaeiaal Purakh Bhagavaaneh Naanak Lipath N Maaeiaa ||1||
Bhaahi Balandharree Bujh Gee Rakhandharro Prabh Aap ||
Jin Oupaaee Maedhanee Naanak So Prabh Jaap ||2||

English Translation

Shalok:
The Lord grants His Grace, and dispels the pains of those who sing the Kirtan of the Praises of His Name.
When the Lord God shows His Kindness, O Nanak, one is no longer engrossed in Maya. ||1||
The burning fire has been put out; God Himself has saved me.
Meditate on that God, O Nanak, who created the universe. ||2||

Punjabi Viakhya

nullnullਹੇ ਨਾਨਕ! ਜੇ ਮਨੁੱਖ ਦਿਆਲ ਸਰਬ-ਵਿਆਪੀ ਭਗਵਾਨ ਦੇ ਨਾਮ ਦੀ ਵਡਿਆਈ ਕਰੇ ਤਾਂ ਪ੍ਰਭੂ ਮੇਹਰ ਕਰਦਾ ਹੈ, ਉਸ ਦੇ ਦੁੱਖਾਂ ਦਾ ਨਾਸ ਕਰਦਾ ਹੈ ਤੇ ਉਹ ਮਨੁੱਖ ਮਾਇਆ ਦੇ ਮੋਹ ਵਿਚ ਨਹੀਂ ਫਸਦਾ ॥੧॥nullਹੇ ਨਾਨਕ! ਜਿਸ ਪ੍ਰਭੂ ਨੇ ਸਾਰੀ ਸ੍ਰਿਸ਼ਟੀ ਰਚੀ ਹੈ ਉਸ ਦਾ ਸਿਮਰਨ ਕਰ, (ਸਿਮਰਨ ਕੀਤਿਆਂ) ਉਹ ਪ੍ਰਭੂ ਆਪ ਜੀਵ ਦਾ ਰਾਖਾ ਬਣਦਾ ਹੈ ਤੇ ਉਸ ਦੇ ਅੰਦਰ ਦੀ ਬਲਦੀ (ਤ੍ਰਿਸਨਾ ਦੀ) ਅੱਗ ਬੁੱਝ ਜਾਂਦੀ ਹੈ ॥੨॥