SearchGurbani.com

Maansarovar - Quotations for ਵਿਸਮਾਦ



No. Quotation SGGS Ang
1 ਬਿਸਮ ਭਏ ਨਾਨਕ ਜਸੁ ਗਾਵਤ ਠਾਕੁਰ ਗੁਨੀ ਗਹੀਰ ॥ (੫, ੯੭੯-੧) 979
2 ਵਿਸਮਾਦੁ ਨਾਦ ਵਿਸਮਾਦੁ ਵੇਦ ॥ ਵਿਸਮਾਦੁ ਜੀਅ ਵਿਸਮਾਦੁ ਭੇਦ ॥ (੧, ੪੬੩-੧੯) 463
3 ਜਿਨਿ ਚਾਖਿਆ ਤਿਸੁ ਆਇਆ ਸਾਦੁ ॥ ਜਿਉ ਗੂੰਗਾ ਮਨ ਮਹਿ ਬਿਸਮਾਦੁ ॥ (੫, ੮੦੧-੧੩) 801
4 ਬਿਸਮ ਬਿਸਮ ਬਿਸਮ ਹੀ ਭਈ ਹੈ ਲਾਲ ਗੁਲਾਲ ਰੰਗਾਰੈ ॥ ਕਹੁ ਨਾਨਕ ਸੰਤਨ ਰਸੁ ਆਈ ਹੈ ਜਿਉ ਚਾਖਿ ਗੂੰਗਾ ਮੁਸਕਾਰੈ ॥ (੫, ੧੩੦੨-੨) 1302
5 ਵੇਖਿ ਵਿਡਾਣ ਰਹਿਆ ਵਿਸਮਾਦੁ ॥ (੧, ੪੬੪-੪) 464
6 ਬਿਸਮ ਭਏ ਗੁਣ ਗਾਇ ਮਨੋਹਰ ਨਿਰਭਉ ਸਹਜਿ ਸਮਾਈ ॥ (੧, ੧੨੩੨-੧੦) 1232
7 ਸੁੰਨ ਸਮਾਧਿ ਅਨਹਤ ਤਹ ਨਾਦ ॥ ਕਹਨੁ ਜਾਈ ਅਚਰਜ ਬਿਸਮਾਦ ॥ (੫, ੨੯੩-੧੭) 293
8 ਦੇਹੁ ਸੰਦੇਸਰੋ ਕਹੀਅਉ ਪ੍ਰਿਅ ਕਹੀਅਉ ॥ ਬਿਸਮੁ ਭਈ ਮੈ ਬਹੁ ਬਿਧਿ ਸੁਨਤੇ ਕਹਹੁ ਸੁਹਾਗਨਿ ਸਹੀਅਉ ॥ (੫, ੭੦੦-੯) 700
9 ਦੇਖਿ ਅਦ੍ਰਿਸਟੁ ਰਹਉ ਬਿਸਮਾਦੀ ਦੁਖੁ ਬਿਸਰੈ ਸੁਖੁ ਹੋਈ ਜੀਉ ॥ (੧, ੫੯੯-੪) 599
10 ਨਾਨਕ ਸੁਣਿ ਵੇਖਿ ਰਹਿਆ ਵਿਸਮਾਦੁ ਮੇਰਾ ਪ੍ਰਭੁ ਰਵਿਆ ਸ੍ਰਬ ਥਾਈ ॥ (੩, ੯੧੨-੧੨) 912
11 ਬਿਸਮਨ ਬਿਸਮ ਭਏ ਜਉ ਪੇਖਿਓ ਕਹਨੁ ਨ ਜਾਇ ਵਡਿਆਈ ॥ (੫, ੮੨੧-੧੨) 821
12 ਬਿਸਮ ਭਈ ਪੇਖਿ ਬਿਸਮਾਦੀ ਪੂਰਿ ਰਹੇ ਕਿਰਪਾਵਤ ॥ ਪੀਓ ਅੰਮ੍ਰਿਤ ਨਾਮੁ ਅਮੋਲਕ ਜਿਉ ਚਾਖਿ ਗੂੰਗਾ ਮੁਸਕਾਵਤ ॥ (੫, ੧੨੦੫-੫) 1205
13 ਬਿਸਮਨ ਬਿਸਮ ਭਏ ਬਿਸਮਾਦ ॥ ਜਿਨਿ ਬੂਝਿਆ ਤਿਸੁ ਆਇਆ ਸ੍ਵਾਦ ॥ (੫, ੨੮੫-੨) 285
14 ਬਿਸਮੁ ਭਏ ਬਿਸਮਾਦ ਦੇਖਿ ਕੁਦਰਤਿ ਤੇਰੀਆ ॥ (੫, ੫੨੧-੨) 521


Printed from http://searchgurbani.com/maansarovar/quotations/%E0%A8%B5%E0%A8%BF%E0%A8%B8%E0%A8%AE%E0%A8%BE%E0%A8%A6
© 2004 - 2013. Gateway to Sikhism All rights reserved.