Anmrith Sudhaa Vurusudhaa Boojhan Boojhunehaar
ਅੰਮ੍ਰਿਤੁ ਸਦਾ ਵਰਸਦਾ ਬੂਝਨਿ ਬੂਝਣਹਾਰ ॥
in Section 'Amrit Nam Sada Nirmalee-aa' of Amrit Keertan Gutka.
ਮ: ੩ ॥
Ma 3 ||
Third Mehl:
ਅਮ੍ਰਿਤ ਕੀਰਤਨ ਗੁਟਕਾ: ਪੰਨਾ ੩੬੩ ਪੰ. ੧
Raag Malar Guru Amar Das
ਅੰਮ੍ਰਿਤੁ ਸਦਾ ਵਰਸਦਾ ਬੂਝਨਿ ਬੂਝਣਹਾਰ ॥
Anmrith Sadha Varasadha Boojhan Boojhanehar ||
The Ambrosial Nectar rains down continually; realize this through realization.
ਅਮ੍ਰਿਤ ਕੀਰਤਨ ਗੁਟਕਾ: ਪੰਨਾ ੩੬੩ ਪੰ. ੨
Raag Malar Guru Amar Das
ਗੁਰਮੁਖਿ ਜਿਨ੍ਹ੍ਹੀ ਬੁਝਿਆ ਹਰਿ ਅੰਮ੍ਰਿਤੁ ਰਖਿਆ ਉਰਿ ਧਾਰਿ ॥
Guramukh Jinhee Bujhia Har Anmrith Rakhia Our Dhhar ||
Those who, as Gurmukh, realize this, keep the Lord's Ambrosial Nectar enshrined within their hearts.
ਅਮ੍ਰਿਤ ਕੀਰਤਨ ਗੁਟਕਾ: ਪੰਨਾ ੩੬੩ ਪੰ. ੩
Raag Malar Guru Amar Das
ਹਰਿ ਅੰਮ੍ਰਿਤੁ ਪੀਵਹਿ ਸਦਾ ਰੰਗਿ ਰਾਤੇ ਹਉਮੈ ਤ੍ਰਿਸਨਾ ਮਾਰਿ ॥
Har Anmrith Peevehi Sadha Rang Rathae Houmai Thrisana Mar ||
They drink in the Lord's Ambrosial Nectar, and remain forever imbued with the Lord; they conquer egotism and thirsty desires.
ਅਮ੍ਰਿਤ ਕੀਰਤਨ ਗੁਟਕਾ: ਪੰਨਾ ੩੬੩ ਪੰ. ੪
Raag Malar Guru Amar Das
ਅੰਮ੍ਰਿਤੁ ਹਰਿ ਕਾ ਨਾਮੁ ਹੈ ਵਰਸੈ ਕਿਰਪਾ ਧਾਰਿ ॥
Anmrith Har Ka Nam Hai Varasai Kirapa Dhhar ||
The Name of the Lord is Ambrosial Nectar; the Lord showers His Grace, and it rains down.
ਅਮ੍ਰਿਤ ਕੀਰਤਨ ਗੁਟਕਾ: ਪੰਨਾ ੩੬੩ ਪੰ. ੫
Raag Malar Guru Amar Das
ਨਾਨਕ ਗੁਰਮੁਖਿ ਨਦਰੀ ਆਇਆ ਹਰਿ ਆਤਮ ਰਾਮੁ ਮੁਰਾਰਿ ॥੨॥
Naanak Guramukh Nadharee Aeia Har Atham Ram Murar ||2||
O Nanak, the Gurmukh comes to behold the Lord, the Supreme Soul. ||2||
ਅਮ੍ਰਿਤ ਕੀਰਤਨ ਗੁਟਕਾ: ਪੰਨਾ ੩੬੩ ਪੰ. ੬
Raag Malar Guru Amar Das