Balihaaree Gur Aapune Dhiouhaarree Sudh Vaar
ਬਲਿਹਾਰੀ ਗੁਰ ਆਪਣੇ ਦਿਉਹਾੜੀ ਸਦ ਵਾਰ ॥
in Section 'Aasaa Kee Vaar' of Amrit Keertan Gutka.
ੴ ਸਤਿਨਾਮੁ ਕਰਤਾ ਪੁਰਖੁ ਨਿਰਭਉ ਨਿਰਵੈਰੁ ਅਕਾਲ ਮੂਰਤਿ ਅਜੂਨੀ ਸੈਭੰ ਗੁਰ ਪ੍ਰਸਾਦਿ ॥
Ik Oankar Sathinam Karatha Purakh Nirabho Niravair Akal Moorath Ajoonee Saibhan Gur Prasadh ||
One Universal Creator God. Truth Is The Name. Creative Being Personified. No Fear. No Hatred. Image Of The Undying. Beyond Birth. Self-Existent. By Guru's Grace:
ਅਮ੍ਰਿਤ ਕੀਰਤਨ ਗੁਟਕਾ: ਪੰਨਾ ੧੦੧੭ ਪੰ. ੧੯
null null
ਆਸਾ ਮਹਲਾ ੧ ॥
Asa Mehala 1 ||
Aasaa, First Mehl:
ਅਮ੍ਰਿਤ ਕੀਰਤਨ ਗੁਟਕਾ: ਪੰਨਾ ੧੦੧੭ ਪੰ. ੨੦
null null
ਵਾਰ ਸਲੋਕਾ ਨਾਲਿ ਸਲੋਕ ਭੀ ਮਹਲੇ ਪਹਿਲੇ ਕੇ ਲਿਖੇ ਟੁੰਡੇ ਅਸ ਰਾਜੈ ਕੀ ਧੁਨੀ ॥
Var Saloka Nal Salok Bhee Mehalae Pehilae Kae Likhae Ttunddae As Rajai Kee Dhhunee ||
Vaar With Shaloks, And Shaloks Written By The First Mehl. To Be Sung To The Tune Of 'Tunda-Asraajaa':
ਅਮ੍ਰਿਤ ਕੀਰਤਨ ਗੁਟਕਾ: ਪੰਨਾ ੧੦੧੭ ਪੰ. ੨੧
null null
ਸਲੋਕੁ ਮ: ੧ ॥
Salok Ma 1 ||
Shalok, First Mehl:
ਅਮ੍ਰਿਤ ਕੀਰਤਨ ਗੁਟਕਾ: ਪੰਨਾ ੧੦੧੭ ਪੰ. ੨੨
null null
ਬਲਿਹਾਰੀ ਗੁਰ ਆਪਣੇ ਦਿਉਹਾੜੀ ਸਦ ਵਾਰ ॥
Baliharee Gur Apanae Dhiouharree Sadh Var ||
A hundred times a day, I am a sacrifice to my Guru;
ਅਮ੍ਰਿਤ ਕੀਰਤਨ ਗੁਟਕਾ: ਪੰਨਾ ੧੦੧੭ ਪੰ. ੨੩
null null
ਜਿਨਿ ਮਾਣਸ ਤੇ ਦੇਵਤੇ ਕੀਏ ਕਰਤ ਨ ਲਾਗੀ ਵਾਰ ॥੧॥
Jin Manas Thae Dhaevathae Keeeae Karath N Lagee Var ||1||
He made angels out of men, without delay. ||1||
ਅਮ੍ਰਿਤ ਕੀਰਤਨ ਗੁਟਕਾ: ਪੰਨਾ ੧੦੧੭ ਪੰ. ੨੪
null null