Har Har Sunth Junaa Kee Jeevan
ਹਰਿ ਹਰਿ ਸੰਤ ਜਨਾ ਕੀ ਜੀਵਨਿ ॥
in Section 'Har Ka Simran Jo Kure' of Amrit Keertan Gutka.
ਸਾਰਗ ਮਹਲਾ ੫ ॥
Sarag Mehala 5 ||
Saarang, Fifth Mehl:
ਅਮ੍ਰਿਤ ਕੀਰਤਨ ਗੁਟਕਾ: ਪੰਨਾ ੪੫੮ ਪੰ. ੧
Raag Sarang Guru Arjan Dev
ਹਰਿ ਹਰਿ ਸੰਤ ਜਨਾ ਕੀ ਜੀਵਨਿ ॥
Har Har Santh Jana Kee Jeevan ||
The Lord, Har, Har, is the life of the humble Saints.
ਅਮ੍ਰਿਤ ਕੀਰਤਨ ਗੁਟਕਾ: ਪੰਨਾ ੪੫੮ ਪੰ. ੨
Raag Sarang Guru Arjan Dev
ਬਿਖੈ ਰਸ ਭੋਗ ਅੰਮ੍ਰਿਤ ਸੁਖ ਸਾਗਰ ਰਾਮ ਨਾਮ ਰਸੁ ਪੀਵਨਿ ॥੧॥ ਰਹਾਉ ॥
Bikhai Ras Bhog Anmrith Sukh Sagar Ram Nam Ras Peevan ||1|| Rehao ||
Instead of enjoying corrupt pleasures, they drink in the Ambrosial Essence of the Name of the Lord, the Ocean of Peace. ||1||Pause||
ਅਮ੍ਰਿਤ ਕੀਰਤਨ ਗੁਟਕਾ: ਪੰਨਾ ੪੫੮ ਪੰ. ੩
Raag Sarang Guru Arjan Dev
ਸੰਚਨਿ ਰਾਮ ਨਾਮ ਧਨੁ ਰਤਨਾ ਮਨ ਤਨ ਭੀਤਰਿ ਸੀਵਨਿ ॥
Sanchan Ram Nam Dhhan Rathana Man Than Bheethar Seevan ||
They gather up the priceless wealth of the Lord's Name, and weave it into the fabric of their mind and body.
ਅਮ੍ਰਿਤ ਕੀਰਤਨ ਗੁਟਕਾ: ਪੰਨਾ ੪੫੮ ਪੰ. ੪
Raag Sarang Guru Arjan Dev
ਹਰਿ ਰੰਗ ਰਾਂਗ ਭਏ ਮਨ ਲਾਲਾ ਰਾਮ ਨਾਮ ਰਸ ਖੀਵਨਿ ॥੧॥
Har Rang Rang Bheae Man Lala Ram Nam Ras Kheevan ||1||
Imbued with the Lord's Love, their minds are dyed in the deep crimson color of devotional love; they are intoxicated with the sublime essence of the Lord's Name. ||1||
ਅਮ੍ਰਿਤ ਕੀਰਤਨ ਗੁਟਕਾ: ਪੰਨਾ ੪੫੮ ਪੰ. ੫
Raag Sarang Guru Arjan Dev
ਜਿਉ ਮੀਨਾ ਜਲ ਸਿਉ ਉਰਝਾਨੋ ਰਾਮ ਨਾਮ ਸੰਗਿ ਲੀਵਨਿ ॥
Jio Meena Jal Sio Ourajhano Ram Nam Sang Leevan ||
As the fish is immersed in water, they are absorbed in the Lord's Name.
ਅਮ੍ਰਿਤ ਕੀਰਤਨ ਗੁਟਕਾ: ਪੰਨਾ ੪੫੮ ਪੰ. ੬
Raag Sarang Guru Arjan Dev
ਨਾਨਕ ਸੰਤ ਚਾਤ੍ਰਿਕ ਕੀ ਨਿਆਈ ਹਰਿ ਬੂੰਦ ਪਾਨ ਸੁਖ ਥੀਵਨਿ ॥੨॥੬੮॥੯੧॥
Naanak Santh Chathrik Kee Niaee Har Boondh Pan Sukh Thheevan ||2||68||91||
O Nanak, the Saints are like the rainbirds; they are comforted, drinking in the drops of the Lord's Name. ||2||68||91||
ਅਮ੍ਰਿਤ ਕੀਰਤਨ ਗੁਟਕਾ: ਪੰਨਾ ੪੫੮ ਪੰ. ੭
Raag Sarang Guru Arjan Dev