Khaad Khaad Kehai Jihubaa Na Suaadh Meetho Aavai
ਖਾਂਡ ਖਾਂਡ ਕਹੈ ਜਿਹਬਾ ਨ ਸ੍ਵਾਦੁ ਮੀਠੋ ਆਵੈ॥
in Section 'Karnee Baajo Behsath Na Hoe' of Amrit Keertan Gutka.
ਖਾਂਡ ਖਾਂਡ ਕਹੈ ਜਿਹਬਾ ਨ ਸ੍ਵਾਦੁ ਮੀਠੋ ਆਵੈ॥
Khandd Khandd Kehai Jihaba N Svadh Meetho Avai||
ਅਮ੍ਰਿਤ ਕੀਰਤਨ ਗੁਟਕਾ: ਪੰਨਾ ੬੬੦ ਪੰ. ੮
Kabit Savaiye Bhai Gurdas
ਅਗਨਿ ਅਗਨਿ ਕਹੈ ਸੀਤ ਨ ਬਿਨਾਸ ਹੈ ॥
Agan Agan Kehai Seeth N Binas Hai ||
ਅਮ੍ਰਿਤ ਕੀਰਤਨ ਗੁਟਕਾ: ਪੰਨਾ ੬੬੦ ਪੰ. ੯
Kabit Savaiye Bhai Gurdas
ਬੈਦ ਬੈਦ ਕਹੈ ਰੋਗ ਮਿਟਤ ਨ ਕਾਹੂ ਕੋ॥
Baidh Baidh Kehai Rog Mittath N Kahoo Ko||
ਅਮ੍ਰਿਤ ਕੀਰਤਨ ਗੁਟਕਾ: ਪੰਨਾ ੬੬੦ ਪੰ. ੧੦
Kabit Savaiye Bhai Gurdas
ਦਰਬ ਦਰਬ ਕਹੈ ਕੋਊ ਦਰਬਹਿ ਨ ਬਿਲਾਸ ਹੈ ॥
Dharab Dharab Kehai Kooo Dharabehi N Bilas Hai ||
ਅਮ੍ਰਿਤ ਕੀਰਤਨ ਗੁਟਕਾ: ਪੰਨਾ ੬੬੦ ਪੰ. ੧੧
Kabit Savaiye Bhai Gurdas
ਚੰਦਨ ਚੰਦਨ ਕਹਤ ਪ੍ਰਗਟੈ ਨ ਸੁਬਾਸੁ ਬਾਸੁ
Chandhan Chandhan Kehath Pragattai N Subas Basu
ਅਮ੍ਰਿਤ ਕੀਰਤਨ ਗੁਟਕਾ: ਪੰਨਾ ੬੬੦ ਪੰ. ੧੨
Kabit Savaiye Bhai Gurdas
ਚੰਦ੍ਰ ਚੰਦ੍ਰ ਕਹੈ ਉਜੀਆਰੋ ਨ ਪ੍ਰਗਾਸ ਹੈ ॥
Chandhr Chandhr Kehai Oujeearo N Pragas Hai ||
ਅਮ੍ਰਿਤ ਕੀਰਤਨ ਗੁਟਕਾ: ਪੰਨਾ ੬੬੦ ਪੰ. ੧੩
Kabit Savaiye Bhai Gurdas
ਤੈਸੇ ਗਿਆਨ ਗੋਸਟਿ ਕਹਤ ਨ ਰਹਤ ਪਾਵੈ॥
Thaisae Gian Gosatt Kehath N Rehath Pavai||
ਅਮ੍ਰਿਤ ਕੀਰਤਨ ਗੁਟਕਾ: ਪੰਨਾ ੬੬੦ ਪੰ. ੧੪
Kabit Savaiye Bhai Gurdas
ਕਰਨੀ ਪ੍ਰਧਾਨ ਭਾਨ ਉਦਤਿ ਅਕਾਸ ਹੈ ॥੪੩੭॥
Karanee Pradhhan Bhan Oudhath Akas Hai ||aa||
ਅਮ੍ਰਿਤ ਕੀਰਤਨ ਗੁਟਕਾ: ਪੰਨਾ ੬੬੦ ਪੰ. ੧੫
Kabit Savaiye Bhai Gurdas