Man Raam Naam Aaraadhi-aa Gur Subadh Guroo Gur Ke
ਮਨਿ ਰਾਮ ਨਾਮੁ ਆਰਾਧਿਆ ਗੁਰ ਸਬਦਿ ਗੁਰੂ ਗੁਰ ਕੇ ॥
in Section 'Satsangath Utham Satgur Keree' of Amrit Keertan Gutka.
ਰਾਗੁ ਸੂਹੀ ਮਹਲਾ ੪ ਘਰੁ ੧
Rag Soohee Mehala 4 Ghar 1
Soohee, Fourth Mehl, First House:
ਅਮ੍ਰਿਤ ਕੀਰਤਨ ਗੁਟਕਾ: ਪੰਨਾ ੬੯੯ ਪੰ. ੭੫
Raag Suhi Guru Ram Das
ੴ ਸਤਿਗੁਰ ਪ੍ਰਸਾਦਿ ॥
Ik Oankar Sathigur Prasadh ||
One Universal Creator God. By The Grace Of The True Guru:
ਅਮ੍ਰਿਤ ਕੀਰਤਨ ਗੁਟਕਾ: ਪੰਨਾ ੬੯੯ ਪੰ. ੭੬
Raag Suhi Guru Ram Das
ਮਨਿ ਰਾਮ ਨਾਮੁ ਆਰਾਧਿਆ ਗੁਰ ਸਬਦਿ ਗੁਰੂ ਗੁਰ ਕੇ ॥
Man Ram Nam Aradhhia Gur Sabadh Guroo Gur Kae ||
My mind worships and adores the Lord's Name, through the Guru, and the Word of the Guru's Shabad.
ਅਮ੍ਰਿਤ ਕੀਰਤਨ ਗੁਟਕਾ: ਪੰਨਾ ੬੯੯ ਪੰ. ੭੭
Raag Suhi Guru Ram Das
ਸਭਿ ਇਛਾ ਮਨਿ ਤਨਿ ਪੂਰੀਆ ਸਭੁ ਚੂਕਾ ਡਰੁ ਜਮ ਕੇ ॥੧॥
Sabh Eishha Man Than Pooreea Sabh Chooka Ddar Jam Kae ||1||
All the desires of my mind and body have been fulfilled; all fear of death has been dispelled. ||1||
ਅਮ੍ਰਿਤ ਕੀਰਤਨ ਗੁਟਕਾ: ਪੰਨਾ ੬੯੯ ਪੰ. ੭੮
Raag Suhi Guru Ram Das
ਮੇਰੇ ਮਨ ਗੁਣ ਗਾਵਹੁ ਰਾਮ ਨਾਮ ਹਰਿ ਕੇ ॥
Maerae Man Gun Gavahu Ram Nam Har Kae ||
O my mind, sing the Glorious Praises of the Lord's Name.
ਅਮ੍ਰਿਤ ਕੀਰਤਨ ਗੁਟਕਾ: ਪੰਨਾ ੬੯੯ ਪੰ. ੭੯
Raag Suhi Guru Ram Das
ਗੁਰਿ ਤੁਠੈ ਮਨੁ ਪਰਬੋਧਿਆ ਹਰਿ ਪੀਆ ਰਸੁ ਗਟਕੇ ॥੧॥ ਰਹਾਉ ॥
Gur Thuthai Man Parabodhhia Har Peea Ras Gattakae ||1|| Rehao ||
And when the Guru is pleased and satisfied, the mind is instructed; it then joyfully drinks in the subtle essence of the Lord. ||1||Pause||
ਅਮ੍ਰਿਤ ਕੀਰਤਨ ਗੁਟਕਾ: ਪੰਨਾ ੬੯੯ ਪੰ. ੮੦
Raag Suhi Guru Ram Das
ਸਤਸੰਗਤਿ ਊਤਮ ਸਤਿਗੁਰ ਕੇਰੀ ਗੁਨ ਗਾਵੈ ਹਰਿ ਪ੍ਰਭ ਕੇ ॥
Sathasangath Ootham Sathigur Kaeree Gun Gavai Har Prabh Kae ||
The Sat Sangat, the True Congregation of the True Guru, is sublime and exalted. They sing the Glorious Praises of the Lord God.
ਅਮ੍ਰਿਤ ਕੀਰਤਨ ਗੁਟਕਾ: ਪੰਨਾ ੬੯੯ ਪੰ. ੮੧
Raag Suhi Guru Ram Das
ਹਰਿ ਕਿਰਪਾ ਧਾਰਿ ਮੇਲਹੁ ਸਤਸੰਗਤਿ ਹਮ ਧੋਵਹ ਪਗ ਜਨ ਕੇ ॥੨॥
Har Kirapa Dhhar Maelahu Sathasangath Ham Dhhoveh Pag Jan Kae ||2||
Bless me with Your Mercy, Lord, and unite me with the Sat Sangat; I wash the feet of Your humble servants. ||2||
ਅਮ੍ਰਿਤ ਕੀਰਤਨ ਗੁਟਕਾ: ਪੰਨਾ ੬੯੯ ਪੰ. ੮੨
Raag Suhi Guru Ram Das
ਰਾਮ ਨਾਮੁ ਸਭੁ ਹੈ ਰਾਮ ਨਾਮਾ ਰਸੁ ਗੁਰਮਤਿ ਰਸੁ ਰਸਕੇ ॥
Ram Nam Sabh Hai Ram Nama Ras Guramath Ras Rasakae ||
The Lord's Name is all. The Lord's Name is the essence of the Guru's Teachings, the juice, the sweetness of it.
ਅਮ੍ਰਿਤ ਕੀਰਤਨ ਗੁਟਕਾ: ਪੰਨਾ ੬੯੯ ਪੰ. ੮੩
Raag Suhi Guru Ram Das
ਹਰਿ ਅੰਮ੍ਰਿਤੁ ਹਰਿ ਜਲੁ ਪਾਇਆ ਸਭ ਲਾਥੀ ਤਿਸ ਤਿਸ ਕੇ ॥੩॥
Har Anmrith Har Jal Paeia Sabh Lathhee This This Kae ||3||
I have found the Ambrosial Nectar, the Divine Water of the Lord's Name, and all my thirst for it is quenched. ||3||
ਅਮ੍ਰਿਤ ਕੀਰਤਨ ਗੁਟਕਾ: ਪੰਨਾ ੬੯੯ ਪੰ. ੮੪
Raag Suhi Guru Ram Das
ਹਮਰੀ ਜਾਤਿ ਪਾਤਿ ਗੁਰੁ ਸਤਿਗੁਰੁ ਹਮ ਵੇਚਿਓ ਸਿਰੁ ਗੁਰ ਕੇ ॥
Hamaree Jath Path Gur Sathigur Ham Vaechiou Sir Gur Kae ||
The Guru, the True Guru, is my social status and honor; I have sold my head to the Guru.
ਅਮ੍ਰਿਤ ਕੀਰਤਨ ਗੁਟਕਾ: ਪੰਨਾ ੬੯੯ ਪੰ. ੮੫
Raag Suhi Guru Ram Das
ਜਨ ਨਾਨਕ ਨਾਮੁ ਪਰਿਓ ਗੁਰ ਚੇਲਾ ਗੁਰ ਰਾਖਹੁ ਲਾਜ ਜਨ ਕੇ ॥੪॥੧॥
Jan Naanak Nam Pariou Gur Chaela Gur Rakhahu Laj Jan Kae ||4||1||
Servant Nanak is called the chaylaa, the disciple of the Guru; O Guru, save the honor of Your servant. ||4||1||
ਅਮ੍ਰਿਤ ਕੀਰਤਨ ਗੁਟਕਾ: ਪੰਨਾ ੬੯੯ ਪੰ. ੮੬
Raag Suhi Guru Ram Das
ਰਾਗੁ ਸੂਹੀ ਮਹਲਾ ੪ ਘਰੁ ੧
Rag Soohee Mehala 4 Ghar 1
Soohee, Fourth Mehl, First House:
ਅਮ੍ਰਿਤ ਕੀਰਤਨ ਗੁਟਕਾ: ਪੰਨਾ ੯੪੨ ਪੰ. ੧
Raag Suhi Guru Ram Das
ੴ ਸਤਿਗੁਰ ਪ੍ਰਸਾਦਿ ॥
Ik Oankar Sathigur Prasadh ||
One Universal Creator God. By The Grace Of The True Guru:
ਅਮ੍ਰਿਤ ਕੀਰਤਨ ਗੁਟਕਾ: ਪੰਨਾ ੯੪੨ ਪੰ. ੨
Raag Suhi Guru Ram Das
ਮਨਿ ਰਾਮ ਨਾਮੁ ਆਰਾਧਿਆ ਗੁਰ ਸਬਦਿ ਗੁਰੂ ਗੁਰ ਕੇ ॥
Man Ram Nam Aradhhia Gur Sabadh Guroo Gur Kae ||
My mind worships and adores the Lord's Name, through the Guru, and the Word of the Guru's Shabad.
ਅਮ੍ਰਿਤ ਕੀਰਤਨ ਗੁਟਕਾ: ਪੰਨਾ ੯੪੨ ਪੰ. ੩
Raag Suhi Guru Ram Das
ਸਭਿ ਇਛਾ ਮਨਿ ਤਨਿ ਪੂਰੀਆ ਸਭੁ ਚੂਕਾ ਡਰੁ ਜਮ ਕੇ ॥੧॥
Sabh Eishha Man Than Pooreea Sabh Chooka Ddar Jam Kae ||1||
All the desires of my mind and body have been fulfilled; all fear of death has been dispelled. ||1||
ਅਮ੍ਰਿਤ ਕੀਰਤਨ ਗੁਟਕਾ: ਪੰਨਾ ੯੪੨ ਪੰ. ੪
Raag Suhi Guru Ram Das
ਮੇਰੇ ਮਨ ਗੁਣ ਗਾਵਹੁ ਰਾਮ ਨਾਮ ਹਰਿ ਕੇ ॥
Maerae Man Gun Gavahu Ram Nam Har Kae ||
O my mind, sing the Glorious Praises of the Lord's Name.
ਅਮ੍ਰਿਤ ਕੀਰਤਨ ਗੁਟਕਾ: ਪੰਨਾ ੯੪੨ ਪੰ. ੫
Raag Suhi Guru Ram Das
ਗੁਰਿ ਤੁਠੈ ਮਨੁ ਪਰਬੋਧਿਆ ਹਰਿ ਪੀਆ ਰਸੁ ਗਟਕੇ ॥੧॥ ਰਹਾਉ ॥
Gur Thuthai Man Parabodhhia Har Peea Ras Gattakae ||1|| Rehao ||
And when the Guru is pleased and satisfied, the mind is instructed; it then joyfully drinks in the subtle essence of the Lord. ||1||Pause||
ਅਮ੍ਰਿਤ ਕੀਰਤਨ ਗੁਟਕਾ: ਪੰਨਾ ੯੪੨ ਪੰ. ੬
Raag Suhi Guru Ram Das
ਸਤਸੰਗਤਿ ਊਤਮ ਸਤਿਗੁਰ ਕੇਰੀ ਗੁਨ ਗਾਵੈ ਹਰਿ ਪ੍ਰਭ ਕੇ ॥
Sathasangath Ootham Sathigur Kaeree Gun Gavai Har Prabh Kae ||
The Sat Sangat, the True Congregation of the True Guru, is sublime and exalted. They sing the Glorious Praises of the Lord God.
ਅਮ੍ਰਿਤ ਕੀਰਤਨ ਗੁਟਕਾ: ਪੰਨਾ ੯੪੨ ਪੰ. ੭
Raag Suhi Guru Ram Das
ਹਰਿ ਕਿਰਪਾ ਧਾਰਿ ਮੇਲਹੁ ਸਤਸੰਗਤਿ ਹਮ ਧੋਵਹ ਪਗ ਜਨ ਕੇ ॥੨॥
Har Kirapa Dhhar Maelahu Sathasangath Ham Dhhoveh Pag Jan Kae ||2||
Bless me with Your Mercy, Lord, and unite me with the Sat Sangat; I wash the feet of Your humble servants. ||2||
ਅਮ੍ਰਿਤ ਕੀਰਤਨ ਗੁਟਕਾ: ਪੰਨਾ ੯੪੨ ਪੰ. ੮
Raag Suhi Guru Ram Das
ਰਾਮ ਨਾਮੁ ਸਭੁ ਹੈ ਰਾਮ ਨਾਮਾ ਰਸੁ ਗੁਰਮਤਿ ਰਸੁ ਰਸਕੇ ॥
Ram Nam Sabh Hai Ram Nama Ras Guramath Ras Rasakae ||
The Lord's Name is all. The Lord's Name is the essence of the Guru's Teachings, the juice, the sweetness of it.
ਅਮ੍ਰਿਤ ਕੀਰਤਨ ਗੁਟਕਾ: ਪੰਨਾ ੯੪੨ ਪੰ. ੯
Raag Suhi Guru Ram Das
ਹਰਿ ਅੰਮ੍ਰਿਤੁ ਹਰਿ ਜਲੁ ਪਾਇਆ ਸਭ ਲਾਥੀ ਤਿਸ ਤਿਸ ਕੇ ॥੩॥
Har Anmrith Har Jal Paeia Sabh Lathhee This This Kae ||3||
I have found the Ambrosial Nectar, the Divine Water of the Lord's Name, and all my thirst for it is quenched. ||3||
ਅਮ੍ਰਿਤ ਕੀਰਤਨ ਗੁਟਕਾ: ਪੰਨਾ ੯੪੨ ਪੰ. ੧੦
Raag Suhi Guru Ram Das
ਹਮਰੀ ਜਾਤਿ ਪਾਤਿ ਗੁਰੁ ਸਤਿਗੁਰੁ ਹਮ ਵੇਚਿਓ ਸਿਰੁ ਗੁਰ ਕੇ ॥
Hamaree Jath Path Gur Sathigur Ham Vaechiou Sir Gur Kae ||
The Guru, the True Guru, is my social status and honor; I have sold my head to the Guru.
ਅਮ੍ਰਿਤ ਕੀਰਤਨ ਗੁਟਕਾ: ਪੰਨਾ ੯੪੨ ਪੰ. ੧੧
Raag Suhi Guru Ram Das
ਜਨ ਨਾਨਕ ਨਾਮੁ ਪਰਿਓ ਗੁਰ ਚੇਲਾ ਗੁਰ ਰਾਖਹੁ ਲਾਜ ਜਨ ਕੇ ॥੪॥੧॥
Jan Naanak Nam Pariou Gur Chaela Gur Rakhahu Laj Jan Kae ||4||1||
Servant Nanak is called the chaylaa, the disciple of the Guru; O Guru, save the honor of Your servant. ||4||1||
ਅਮ੍ਰਿਤ ਕੀਰਤਨ ਗੁਟਕਾ: ਪੰਨਾ ੯੪੨ ਪੰ. ੧੨
Raag Suhi Guru Ram Das