Mudh Vich Ridhaa Paae Kai Kuthe Dhaa Maasu
ਮਦ ਵਿਚਿ ਰਿਧਾ ਪਾਇ ਕੈ ਕੁਤੇ ਦਾ ਮਾਸੁ॥
in Section 'Bhaare Bohe Aghirth-ghan' of Amrit Keertan Gutka.
ਮਦ ਵਿਚਿ ਰਿਧਾ ਪਾਇ ਕੈ ਕੁਤੇ ਦਾ ਮਾਸੁ॥
Madh Vich Ridhha Pae Kai Kuthae Dha Masu||
ਅਮ੍ਰਿਤ ਕੀਰਤਨ ਗੁਟਕਾ: ਪੰਨਾ ੭੧੪ ਪੰ. ੨੬
Vaaran Bhai Gurdas
ਧਰਿਆ ਮਾਣਸ ਖੋਪਰੀ ਤਿਸੁ ਮੰਦੀ ਵਾਸੁ॥
Dhharia Manas Khoparee This Mandhee Vasu||
ਅਮ੍ਰਿਤ ਕੀਰਤਨ ਗੁਟਕਾ: ਪੰਨਾ ੭੧੪ ਪੰ. ੨੭
Vaaran Bhai Gurdas
ਰਤੂ ਭਰਿਆ ਕਪੜਾ ਕਰਿ ਕਜਣੁ ਤਾਸੁ॥
Rathoo Bharia Kaparra Kar Kajan Thasu||
ਅਮ੍ਰਿਤ ਕੀਰਤਨ ਗੁਟਕਾ: ਪੰਨਾ ੭੧੪ ਪੰ. ੨੮
Vaaran Bhai Gurdas
ਢਕਿ ਲੈ ਚਲੀ ਚੂਹੜੀ ਕਰਿ ਭੋਗ ਬਿਲਾਸੁ॥
Dtak Lai Chalee Chooharree Kar Bhog Bilasu||
ਅਮ੍ਰਿਤ ਕੀਰਤਨ ਗੁਟਕਾ: ਪੰਨਾ ੭੧੪ ਪੰ. ੨੯
Vaaran Bhai Gurdas
ਆਖਿ ਸੁਣਾਏ ਪੁਛਿਆ ਲਾਹੇ ਵਿਸਵਾਸੁ॥
Akh Sunaeae Pushhia Lahae Visavasu||
ਅਮ੍ਰਿਤ ਕੀਰਤਨ ਗੁਟਕਾ: ਪੰਨਾ ੭੧੪ ਪੰ. ੩੦
Vaaran Bhai Gurdas
ਨਦਰੀ ਪਵੈ ਅਕਿਰਤਘਣੁ ਮਤੁ ਹੋਇ ਵਿਣਾਸੁ ॥੯॥
Nadharee Pavai Akirathaghan Math Hoe Vinas ||a||
ਅਮ੍ਰਿਤ ਕੀਰਤਨ ਗੁਟਕਾ: ਪੰਨਾ ੭੧੪ ਪੰ. ੩੧
Vaaran Bhai Gurdas