Naa This Bhaare Purubuthaa Asumaan Khehundhe
ਨਾ ਤਿਸੁ ਭਾਰੇ ਪਰਬਤਾਂ ਅਸਮਾਨ ਖਹੰਦੇ॥

This shabad is by Bhai Gurdas in Vaaran on Page 714
in Section 'Bhaare Bohe Aghirth-ghan' of Amrit Keertan Gutka.

ਨਾ ਤਿਸੁ ਭਾਰੇ ਪਰਬਤਾਂ ਅਸਮਾਨ ਖਹੰਦੇ॥

Na This Bharae Parabathan Asaman Khehandhae||

ਅਮ੍ਰਿਤ ਕੀਰਤਨ ਗੁਟਕਾ: ਪੰਨਾ ੭੧੪ ਪੰ. ੨੦
Vaaran Bhai Gurdas


ਨਾ ਤਿਸੁ ਭਾਰੇ ਕੋਟ ਗੜ੍ਹ ਘਰ ਬਾਰ ਦਿਸੰਦੇ॥

Na This Bharae Kott Garrh Ghar Bar Dhisandhae||

ਅਮ੍ਰਿਤ ਕੀਰਤਨ ਗੁਟਕਾ: ਪੰਨਾ ੭੧੪ ਪੰ. ੨੧
Vaaran Bhai Gurdas


ਨਾ ਤਿਸੁ ਭਾਰੇ ਸਾਇਰਾਂ ਨਦ ਵਾਹ ਵਹੰਦੇ॥

Na This Bharae Saeiran Nadh Vah Vehandhae||

ਅਮ੍ਰਿਤ ਕੀਰਤਨ ਗੁਟਕਾ: ਪੰਨਾ ੭੧੪ ਪੰ. ੨੨
Vaaran Bhai Gurdas


ਨਾ ਤਿਸੁ ਭਾਰੇ ਤਰੁਵਰਾਂ ਫਲ ਸੁਫਲ ਫਲੰਦੇ॥

Na This Bharae Tharuvaran Fal Sufal Falandhae||

ਅਮ੍ਰਿਤ ਕੀਰਤਨ ਗੁਟਕਾ: ਪੰਨਾ ੭੧੪ ਪੰ. ੨੩
Vaaran Bhai Gurdas


ਨਾ ਤਿਸੁ ਭਾਰੇ ਜੀਅ ਜੰਤ ਅਣਗਣਤ ਫਿਰੰਦੇ॥

Na This Bharae Jeea Janth Anaganath Firandhae||

ਅਮ੍ਰਿਤ ਕੀਰਤਨ ਗੁਟਕਾ: ਪੰਨਾ ੭੧੪ ਪੰ. ੨੪
Vaaran Bhai Gurdas


ਭਾਰੇ ਭੁਈਂ ਅਕਿਰਤਘਣ ਮੰਦੀ ਹੂ ਮੰਦੇ ॥੮॥

Bharae Bhueen Akirathaghan Mandhee Hoo Mandhae ||a||

ਅਮ੍ਰਿਤ ਕੀਰਤਨ ਗੁਟਕਾ: ਪੰਨਾ ੭੧੪ ਪੰ. ੨੫
Vaaran Bhai Gurdas