Nikus Re Punkhee Simar Har Paakh
ਨਿਕਸੁ ਰੇ ਪੰਖੀ ਸਿਮਰਿ ਹਰਿ ਪਾਂਖ ॥
in Section 'Kaaraj Sagal Savaaray' of Amrit Keertan Gutka.
ਗਉੜੀ ਮਹਲਾ ੫ ॥
Gourree Mehala 5 ||
Gauree, Fifth Mehl:
ਅਮ੍ਰਿਤ ਕੀਰਤਨ ਗੁਟਕਾ: ਪੰਨਾ ੯੫੫ ਪੰ. ੧
Raag Gauri Guru Arjan Dev
ਨਿਕਸੁ ਰੇ ਪੰਖੀ ਸਿਮਰਿ ਹਰਿ ਪਾਂਖ ॥
Nikas Rae Pankhee Simar Har Pankh ||
Come out, O soul-bird, and let the meditative remembrance of the Lord be your wings.
ਅਮ੍ਰਿਤ ਕੀਰਤਨ ਗੁਟਕਾ: ਪੰਨਾ ੯੫੫ ਪੰ. ੨
Raag Gauri Guru Arjan Dev
ਮਿਲਿ ਸਾਧੂ ਸਰਣਿ ਗਹੁ ਪੂਰਨ ਰਾਮ ਰਤਨੁ ਹੀਅਰੇ ਸੰਗਿ ਰਾਖੁ ॥੧॥ ਰਹਾਉ ॥
Mil Sadhhoo Saran Gahu Pooran Ram Rathan Heearae Sang Rakh ||1|| Rehao ||
Meet the Holy Saint, take to His Sanctuary, and keep the perfect jewel of the Lord enshrined in your heart. ||1||Pause||
ਅਮ੍ਰਿਤ ਕੀਰਤਨ ਗੁਟਕਾ: ਪੰਨਾ ੯੫੫ ਪੰ. ੩
Raag Gauri Guru Arjan Dev
ਭ੍ਰਮ ਕੀ ਕੂਈ ਤ੍ਰਿਸਨਾ ਰਸ ਪੰਕਜ ਅਤਿ ਤੀਖ੍ਹਣ ਮੋਹ ਕੀ ਫਾਸ ॥
Bhram Kee Kooee Thrisana Ras Pankaj Ath Theekhyan Moh Kee Fas ||
Superstition is the well, thirst for pleasure is the mud, and emotional attachment is the noose, so tight around your neck.
ਅਮ੍ਰਿਤ ਕੀਰਤਨ ਗੁਟਕਾ: ਪੰਨਾ ੯੫੫ ਪੰ. ੪
Raag Gauri Guru Arjan Dev
ਕਾਟਨਹਾਰ ਜਗਤ ਗੁਰ ਗੋਬਿਦ ਚਰਨ ਕਮਲ ਤਾ ਕੇ ਕਰਹੁ ਨਿਵਾਸ ॥੧॥
Kattanehar Jagath Gur Gobidh Charan Kamal Tha Kae Karahu Nivas ||1||
The only one who can cut this is the Guru of the World, the Lord of the Universe. So let yourself dwell at His Lotus Feet. ||1||
ਅਮ੍ਰਿਤ ਕੀਰਤਨ ਗੁਟਕਾ: ਪੰਨਾ ੯੫੫ ਪੰ. ੫
Raag Gauri Guru Arjan Dev
ਕਰਿ ਕਿਰਪਾ ਗੋਬਿੰਦ ਪ੍ਰਭ ਪ੍ਰੀਤਮ ਦੀਨਾ ਨਾਥ ਸੁਨਹੁ ਅਰਦਾਸਿ ॥
Kar Kirapa Gobindh Prabh Preetham Dheena Nathh Sunahu Aradhas ||
Bestow Your Mercy, O Lord of the Universe, O God, My Beloved, Master of the meek - please, listen to my prayer.
ਅਮ੍ਰਿਤ ਕੀਰਤਨ ਗੁਟਕਾ: ਪੰਨਾ ੯੫੫ ਪੰ. ੬
Raag Gauri Guru Arjan Dev
ਕਰੁ ਗਹਿ ਲੇਹੁ ਨਾਨਕ ਕੇ ਸੁਆਮੀ ਜੀਉ ਪਿੰਡੁ ਸਭੁ ਤੁਮਰੀ ਰਾਸਿ ॥੨॥੩॥੧੨੦॥
Kar Gehi Laehu Naanak Kae Suamee Jeeo Pindd Sabh Thumaree Ras ||2||3||120||
Take my hand, O Lord and Master of Nanak; my body and soul all belong to You. ||2||3||120||
ਅਮ੍ਰਿਤ ਕੀਰਤਨ ਗੁਟਕਾ: ਪੰਨਾ ੯੫੫ ਪੰ. ੭
Raag Gauri Guru Arjan Dev