Sri Dasam Granth Sahib
Displaying Page 1988 of 2820
ਬਡੋ ਧਾਨ ਕੋ ਧਨ ਤੈ ਦਾਨ ਪ੍ਰਮਾਨਹੀ ॥
Bado Dhaan Ko Dhan Tai Daan Parmaanhee ॥
ਚਰਿਤ੍ਰ ੧੫੬ - ੮/੩ - ਸ੍ਰੀ ਦਸਮ ਗ੍ਰੰਥ ਸਾਹਿਬ
ਹੋ ਚਾਰਿ ਸੁ ਖਟ ਦਸ ਆਠ ਪੁਰਾਨ ਬਖਾਨਹੀ ॥੮॥
Ho Chaari Su Khtta Dasa Aattha Puraan Bakhaanhee ॥8॥
ਚਰਿਤ੍ਰ ੧੫੬ - ੮/(੪) - ਸ੍ਰੀ ਦਸਮ ਗ੍ਰੰਥ ਸਾਹਿਬ
ਦੋਹਰਾ ॥
Doharaa ॥
ਇਹ ਜੋ ਕੋਠੀ ਅੰਨ ਜੁਤ ਦੀਜੈ ਦਿਜਨ ਬੁਲਾਇ ॥
Eih Jo Kotthee Aann Juta Deejai Dijan Bulaaei ॥
ਚਰਿਤ੍ਰ ੧੫੬ - ੯/੧ - ਸ੍ਰੀ ਦਸਮ ਗ੍ਰੰਥ ਸਾਹਿਬ
ਇਹੈ ਕਹਿਯੋ ਮੁਰਿ ਮਾਨਿਯੈ ਸੁਨੁ ਚੌਧ੍ਰਿਨ ਕੇ ਰਾਇ ॥੯॥
Eihi Kahiyo Muri Maaniyai Sunu Choudhrin Ke Raaei ॥9॥
ਚਰਿਤ੍ਰ ੧੫੬ - ੯/(੨) - ਸ੍ਰੀ ਦਸਮ ਗ੍ਰੰਥ ਸਾਹਿਬ
ਵਹੈ ਭਿਟੌਅਨ ਬਾਮਨੀ ਲੀਨੀ ਨਿਕਟ ਬੁਲਾਇ ॥
Vahai Bhittouan Baamnee Leenee Nikatta Bulaaei ॥
ਚਰਿਤ੍ਰ ੧੫੬ - ੧੦/੧ - ਸ੍ਰੀ ਦਸਮ ਗ੍ਰੰਥ ਸਾਹਿਬ
ਜਾਰ ਸਹਿਤ ਤਿਹ ਨਾਜ ਕੀ ਕੁਠਿਯਾ ਦਈ ਉਠਾਇ ॥੧੦॥
Jaara Sahita Tih Naaja Kee Kutthiyaa Daeee Autthaaei ॥10॥
ਚਰਿਤ੍ਰ ੧੫੬ - ੧੦/(੨) - ਸ੍ਰੀ ਦਸਮ ਗ੍ਰੰਥ ਸਾਹਿਬ
ਚੌਪਈ ॥
Choupaee ॥
ਮੂਰਖ ਬਾਤ ਨ ਕਛੁ ਲਖਿ ਲਈ ॥
Moorakh Baata Na Kachhu Lakhi Laeee ॥
ਚਰਿਤ੍ਰ ੧੫੬ - ੧੧/੧ - ਸ੍ਰੀ ਦਸਮ ਗ੍ਰੰਥ ਸਾਹਿਬ
ਕਿਹ ਬਿਧਿ ਨਾਰਿ ਤਾਹਿ ਛਲਿ ਗਈ ॥
Kih Bidhi Naari Taahi Chhali Gaeee ॥
ਚਰਿਤ੍ਰ ੧੫੬ - ੧੧/੨ - ਸ੍ਰੀ ਦਸਮ ਗ੍ਰੰਥ ਸਾਹਿਬ
ਜਾਨ੍ਯੋ ਦਾਨ ਆਜੁ ਤ੍ਰਿਯ ਕੀਨੋ ॥
Jaanio Daan Aaju Triya Keeno ॥
ਚਰਿਤ੍ਰ ੧੫੬ - ੧੧/੩ - ਸ੍ਰੀ ਦਸਮ ਗ੍ਰੰਥ ਸਾਹਿਬ
ਤਾ ਕੌ ਕਛੂ ਚਰਿਤ੍ਰ ਨ ਚੀਨੋ ॥੧੧॥
Taa Kou Kachhoo Charitar Na Cheeno ॥11॥
ਚਰਿਤ੍ਰ ੧੫੬ - ੧੧/(੪) - ਸ੍ਰੀ ਦਸਮ ਗ੍ਰੰਥ ਸਾਹਿਬ
ਦਾਨ ਭਿਟੌਅਨ ਕੋ ਜਬ ਦਿਯੋ ॥
Daan Bhittouan Ko Jaba Diyo ॥
ਚਰਿਤ੍ਰ ੧੫੬ - ੧੨/੧ - ਸ੍ਰੀ ਦਸਮ ਗ੍ਰੰਥ ਸਾਹਿਬ
ਕਛੁ ਜੜ ਭੇਦ ਸਮਝਿ ਨਹਿ ਲਿਯੋ ॥
Kachhu Jarha Bheda Samajhi Nahi Liyo ॥
ਚਰਿਤ੍ਰ ੧੫੬ - ੧੨/੨ - ਸ੍ਰੀ ਦਸਮ ਗ੍ਰੰਥ ਸਾਹਿਬ
ਤਹ ਤੇ ਕਾਢਿ ਅੰਨ ਤਿਨ ਖਾਯੋ ॥
Taha Te Kaadhi Aann Tin Khaayo ॥
ਚਰਿਤ੍ਰ ੧੫੬ - ੧੨/੩ - ਸ੍ਰੀ ਦਸਮ ਗ੍ਰੰਥ ਸਾਹਿਬ
ਤਵਨ ਜਾਰ ਕੋ ਘਰ ਪਹੁਚਾਯੋ ॥੧੨॥
Tvn Jaara Ko Ghar Pahuchaayo ॥12॥
ਚਰਿਤ੍ਰ ੧੫੬ - ੧੨/(੪) - ਸ੍ਰੀ ਦਸਮ ਗ੍ਰੰਥ ਸਾਹਿਬ
ਇਤਿ ਸ੍ਰੀ ਚਰਿਤ੍ਰ ਪਖ੍ਯਾਨੇ ਤ੍ਰਿਯਾ ਚਰਿਤ੍ਰੇ ਮੰਤ੍ਰੀ ਭੂਪ ਸੰਬਾਦੇ ਇਕ ਸੌ ਛਪਨੋ ਚਰਿਤ੍ਰ ਸਮਾਪਤਮ ਸਤੁ ਸੁਭਮ ਸਤੁ ॥੧੫੬॥੩੦੯੮॥ਅਫਜੂੰ॥
Eiti Sree Charitar Pakhiaane Triyaa Charitare Maantaree Bhoop Saanbaade Eika Sou Chhapano Charitar Samaapatama Satu Subhama Satu ॥156॥3098॥aphajooaan॥
ਦੋਹਰਾ ॥
Doharaa ॥
ਬਿਦ੍ਰਭ ਦੇਸ ਭੀਤਰ ਰਹੈ ਭੀਮਸੈਨ ਨ੍ਰਿਪ ਏਕ ॥
Bidarbha Desa Bheetr Rahai Bheemasain Nripa Eeka ॥
ਚਰਿਤ੍ਰ ੧੫੭ - ੧/੧ - ਸ੍ਰੀ ਦਸਮ ਗ੍ਰੰਥ ਸਾਹਿਬ
ਹੈ ਗੈ ਰਥ ਹੀਰਨ ਜਰੇ ਝੂਲਹਿ ਦ੍ਵਾਰ ਅਨੇਕ ॥੧॥
Hai Gai Ratha Heeran Jare Jhoolahi Davaara Aneka ॥1॥
ਚਰਿਤ੍ਰ ੧੫੭ - ੧/(੨) - ਸ੍ਰੀ ਦਸਮ ਗ੍ਰੰਥ ਸਾਹਿਬ
ਦਮਵੰਤੀ ਤਾ ਕੀ ਸੁਤਾ ਜਾ ਕੋ ਰੂਪ ਅਪਾਰ ॥
Damavaantee Taa Kee Sutaa Jaa Ko Roop Apaara ॥
ਚਰਿਤ੍ਰ ੧੫੭ - ੨/੧ - ਸ੍ਰੀ ਦਸਮ ਗ੍ਰੰਥ ਸਾਹਿਬ
ਦੇਵ ਅਦੇਵ ਗਿਰੈ ਧਰਨਿ ਤਿਸ ਕੀ ਪ੍ਰਭਾ ਨਿਹਾਰਿ ॥੨॥
Dev Adev Grii Dharni Tisa Kee Parbhaa Nihaari ॥2॥
ਚਰਿਤ੍ਰ ੧੫੭ - ੨/(੨) - ਸ੍ਰੀ ਦਸਮ ਗ੍ਰੰਥ ਸਾਹਿਬ
ਅੜਿਲ ॥
Arhila ॥
ਕਾਮ ਦੇਵ ਤਿਹ ਚਹੈ ਸੁ ਕ੍ਯੋਹੂੰ ਪਾਇਯੈ ॥
Kaam Dev Tih Chahai Su Kaiohooaan Paaeiyai ॥
ਚਰਿਤ੍ਰ ੧੫੭ - ੩/੧ - ਸ੍ਰੀ ਦਸਮ ਗ੍ਰੰਥ ਸਾਹਿਬ