Sri Guru Granth Sahib
Displaying Ang 1379 of 1430
- 1
- 2
- 3
- 4
ਧਿਗੁ ਤਿਨ੍ਹ੍ਹਾ ਦਾ ਜੀਵਿਆ ਜਿਨਾ ਵਿਡਾਣੀ ਆਸ ॥੨੧॥
Dhhig Thinhaa Dhaa Jeeviaa Jinaa Viddaanee Aas ||21||
Cursed are the lives of those who place their hopes in others. ||21||
ਸਲੋਕ ਫਰੀਦ ਜੀ (ਭ. ਫਰੀਦ) (੨੧):੨ - ਗੁਰੂ ਗ੍ਰੰਥ ਸਾਹਿਬ : ਅੰਗ ੧੩੭੯ ਪੰ. ੧
Salok Baba Sheikh Farid
ਫਰੀਦਾ ਜੇ ਮੈ ਹੋਦਾ ਵਾਰਿਆ ਮਿਤਾ ਆਇੜਿਆਂ ॥
Fareedhaa Jae Mai Hodhaa Vaariaa Mithaa Aaeirriaaan ||
Fareed, if I had been there when my friend came, I would have made myself a sacrifice to him.
ਸਲੋਕ ਫਰੀਦ ਜੀ (ਭ. ਫਰੀਦ) (੨੨):੧ - ਗੁਰੂ ਗ੍ਰੰਥ ਸਾਹਿਬ : ਅੰਗ ੧੩੭੯ ਪੰ. ੧
Salok Baba Sheikh Farid
ਹੇੜਾ ਜਲੈ ਮਜੀਠ ਜਿਉ ਉਪਰਿ ਅੰਗਾਰਾ ॥੨੨॥
Haerraa Jalai Majeeth Jio Oupar Angaaraa ||22||
Now my flesh is burning red on the hot coals. ||22||
ਸਲੋਕ ਫਰੀਦ ਜੀ (ਭ. ਫਰੀਦ) (੨੨):੨ - ਗੁਰੂ ਗ੍ਰੰਥ ਸਾਹਿਬ : ਅੰਗ ੧੩੭੯ ਪੰ. ੨
Salok Baba Sheikh Farid
ਫਰੀਦਾ ਲੋੜੈ ਦਾਖ ਬਿਜਉਰੀਆਂ ਕਿਕਰਿ ਬੀਜੈ ਜਟੁ ॥
Fareedhaa Lorrai Dhaakh Bijoureeaaan Kikar Beejai Jatt ||
Fareed, the farmer plants acacia trees, and wishes for grapes.
ਸਲੋਕ ਫਰੀਦ ਜੀ (ਭ. ਫਰੀਦ) (੨੩):੧ - ਗੁਰੂ ਗ੍ਰੰਥ ਸਾਹਿਬ : ਅੰਗ ੧੩੭੯ ਪੰ. ੨
Salok Baba Sheikh Farid
ਹੰਢੈ ਉਂਨ ਕਤਾਇਦਾ ਪੈਧਾ ਲੋੜੈ ਪਟੁ ॥੨੩॥
Handtai Ounan Kathaaeidhaa Paidhhaa Lorrai Patt ||23||
He is spinning wool, but he wishes to wear silk. ||23||
ਸਲੋਕ ਫਰੀਦ ਜੀ (ਭ. ਫਰੀਦ) (੨੩):੨ - ਗੁਰੂ ਗ੍ਰੰਥ ਸਾਹਿਬ : ਅੰਗ ੧੩੭੯ ਪੰ. ੩
Salok Baba Sheikh Farid
ਫਰੀਦਾ ਗਲੀਏ ਚਿਕੜੁ ਦੂਰਿ ਘਰੁ ਨਾਲਿ ਪਿਆਰੇ ਨੇਹੁ ॥
Fareedhaa Galeeeae Chikarr Dhoor Ghar Naal Piaarae Naehu ||
Fareed, the path is muddy, and the house of my Beloved is so far away.
ਸਲੋਕ ਫਰੀਦ ਜੀ (ਭ. ਫਰੀਦ) (੨੪):੧ - ਗੁਰੂ ਗ੍ਰੰਥ ਸਾਹਿਬ : ਅੰਗ ੧੩੭੯ ਪੰ. ੩
Salok Baba Sheikh Farid
ਚਲਾ ਤ ਭਿਜੈ ਕੰਬਲੀ ਰਹਾਂ ਤ ਤੁਟੈ ਨੇਹੁ ॥੨੪॥
Chalaa Th Bhijai Kanbalee Rehaan Th Thuttai Naehu ||24||
If I go out, my blanket will get soaked, but if I remain at home, then my heart will be broken. ||24||
ਸਲੋਕ ਫਰੀਦ ਜੀ (ਭ. ਫਰੀਦ) (੨੪):੨ - ਗੁਰੂ ਗ੍ਰੰਥ ਸਾਹਿਬ : ਅੰਗ ੧੩੭੯ ਪੰ. ੪
Salok Baba Sheikh Farid
ਭਿਜਉ ਸਿਜਉ ਕੰਬਲੀ ਅਲਹ ਵਰਸਉ ਮੇਹੁ ॥
Bhijo Sijo Kanbalee Aleh Varaso Maehu ||
My blanket is soaked, drenched with the downpour of the Lord's Rain.
ਸਲੋਕ ਫਰੀਦ ਜੀ (ਭ. ਫਰੀਦ) (੨੫):੧ - ਗੁਰੂ ਗ੍ਰੰਥ ਸਾਹਿਬ : ਅੰਗ ੧੩੭੯ ਪੰ. ੪
Salok Baba Sheikh Farid
ਜਾਇ ਮਿਲਾ ਤਿਨਾ ਸਜਣਾ ਤੁਟਉ ਨਾਹੀ ਨੇਹੁ ॥੨੫॥
Jaae Milaa Thinaa Sajanaa Thutto Naahee Naehu ||25||
I am going out to meet my Friend, so that my heart will not be broken. ||25||
ਸਲੋਕ ਫਰੀਦ ਜੀ (ਭ. ਫਰੀਦ) (੨੫):੨ - ਗੁਰੂ ਗ੍ਰੰਥ ਸਾਹਿਬ : ਅੰਗ ੧੩੭੯ ਪੰ. ੪
Salok Baba Sheikh Farid
ਫਰੀਦਾ ਮੈ ਭੋਲਾਵਾ ਪਗ ਦਾ ਮਤੁ ਮੈਲੀ ਹੋਇ ਜਾਇ ॥
Fareedhaa Mai Bholaavaa Pag Dhaa Math Mailee Hoe Jaae ||
Fareed, I was worried that my turban might become dirty.
ਸਲੋਕ ਫਰੀਦ ਜੀ (ਭ. ਫਰੀਦ) (੨੬):੧ - ਗੁਰੂ ਗ੍ਰੰਥ ਸਾਹਿਬ : ਅੰਗ ੧੩੭੯ ਪੰ. ੫
Salok Baba Sheikh Farid
ਗਹਿਲਾ ਰੂਹੁ ਨ ਜਾਣਈ ਸਿਰੁ ਭੀ ਮਿਟੀ ਖਾਇ ॥੨੬॥
Gehilaa Roohu N Jaanee Sir Bhee Mittee Khaae ||26||
My thoughtless self did not realize that one day, dust will consume my head as well. ||26||
ਸਲੋਕ ਫਰੀਦ ਜੀ (ਭ. ਫਰੀਦ) (੨੬):੨ - ਗੁਰੂ ਗ੍ਰੰਥ ਸਾਹਿਬ : ਅੰਗ ੧੩੭੯ ਪੰ. ੫
Salok Baba Sheikh Farid
ਫਰੀਦਾ ਸਕਰ ਖੰਡੁ ਨਿਵਾਤ ਗੁੜੁ ਮਾਖਿਓੁ ਮਾਂਝਾ ਦੁਧੁ ॥
Fareedhaa Sakar Khandd Nivaath Gurr Maakhio Maanjhaa Dhudhh ||
Fareed: sugar cane, candy, sugar, molasses, honey and buffalo's milk
ਸਲੋਕ ਫਰੀਦ ਜੀ (ਭ. ਫਰੀਦ) (੨੭):੧ - ਗੁਰੂ ਗ੍ਰੰਥ ਸਾਹਿਬ : ਅੰਗ ੧੩੭੯ ਪੰ. ੬
Salok Baba Sheikh Farid
ਸਭੇ ਵਸਤੂ ਮਿਠੀਆਂ ਰਬ ਨ ਪੁਜਨਿ ਤੁਧੁ ॥੨੭॥
Sabhae Vasathoo Mitheeaaan Rab N Pujan Thudhh ||27||
- all these things are sweet, but they are not equal to You. ||27||
ਸਲੋਕ ਫਰੀਦ ਜੀ (ਭ. ਫਰੀਦ) (੨੭):੨ - ਗੁਰੂ ਗ੍ਰੰਥ ਸਾਹਿਬ : ਅੰਗ ੧੩੭੯ ਪੰ. ੬
Salok Baba Sheikh Farid
ਫਰੀਦਾ ਰੋਟੀ ਮੇਰੀ ਕਾਠ ਕੀ ਲਾਵਣੁ ਮੇਰੀ ਭੁਖ ॥
Fareedhaa Rottee Maeree Kaath Kee Laavan Maeree Bhukh ||
Fareed, my bread is made of wood, and hunger is my appetizer.
ਸਲੋਕ ਫਰੀਦ ਜੀ (ਭ. ਫਰੀਦ) (੨੮):੧ - ਗੁਰੂ ਗ੍ਰੰਥ ਸਾਹਿਬ : ਅੰਗ ੧੩੭੯ ਪੰ. ੭
Salok Baba Sheikh Farid
ਜਿਨਾ ਖਾਧੀ ਚੋਪੜੀ ਘਣੇ ਸਹਨਿਗੇ ਦੁਖ ॥੨੮॥
Jinaa Khaadhhee Choparree Ghanae Sehanigae Dhukh ||28||
Those who eat buttered bread, will suffer in terrible pain. ||28||
ਸਲੋਕ ਫਰੀਦ ਜੀ (ਭ. ਫਰੀਦ) (੨੮):੨ - ਗੁਰੂ ਗ੍ਰੰਥ ਸਾਹਿਬ : ਅੰਗ ੧੩੭੯ ਪੰ. ੭
Salok Baba Sheikh Farid
ਰੁਖੀ ਸੁਖੀ ਖਾਇ ਕੈ ਠੰਢਾ ਪਾਣੀ ਪੀਉ ॥
Rukhee Sukhee Khaae Kai Thandtaa Paanee Peeo ||
Eat dry bread, and drink cold water.
ਸਲੋਕ ਫਰੀਦ ਜੀ (ਭ. ਫਰੀਦ) (੨੯):੧ - ਗੁਰੂ ਗ੍ਰੰਥ ਸਾਹਿਬ : ਅੰਗ ੧੩੭੯ ਪੰ. ੮
Salok Baba Sheikh Farid
ਫਰੀਦਾ ਦੇਖਿ ਪਰਾਈ ਚੋਪੜੀ ਨਾ ਤਰਸਾਏ ਜੀਉ ॥੨੯॥
Fareedhaa Dhaekh Paraaee Choparree Naa Tharasaaeae Jeeo ||29||
Fareed, if you see someone else's buttered bread, do not envy him for it. ||29||
ਸਲੋਕ ਫਰੀਦ ਜੀ (ਭ. ਫਰੀਦ) (੨੯):੨ - ਗੁਰੂ ਗ੍ਰੰਥ ਸਾਹਿਬ : ਅੰਗ ੧੩੭੯ ਪੰ. ੮
Salok Baba Sheikh Farid
ਅਜੁ ਨ ਸੁਤੀ ਕੰਤ ਸਿਉ ਅੰਗੁ ਮੁੜੇ ਮੁੜਿ ਜਾਇ ॥
Aj N Suthee Kanth Sio Ang Murrae Murr Jaae ||
This night, I did not sleep with my Husband Lord, and now my body is suffering in pain.
ਸਲੋਕ ਫਰੀਦ ਜੀ (ਭ. ਫਰੀਦ) (੩੦):੧ - ਗੁਰੂ ਗ੍ਰੰਥ ਸਾਹਿਬ : ਅੰਗ ੧੩੭੯ ਪੰ. ੯
Salok Baba Sheikh Farid
ਜਾਇ ਪੁਛਹੁ ਡੋਹਾਗਣੀ ਤੁਮ ਕਿਉ ਰੈਣਿ ਵਿਹਾਇ ॥੩੦॥
Jaae Pushhahu Ddohaaganee Thum Kio Rain Vihaae ||30||
Go and ask the deserted bride, how she passes her night. ||30||
ਸਲੋਕ ਫਰੀਦ ਜੀ (ਭ. ਫਰੀਦ) (੩੦):੨ - ਗੁਰੂ ਗ੍ਰੰਥ ਸਾਹਿਬ : ਅੰਗ ੧੩੭੯ ਪੰ. ੯
Salok Baba Sheikh Farid
ਸਾਹੁਰੈ ਢੋਈ ਨਾ ਲਹੈ ਪੇਈਐ ਨਾਹੀ ਥਾਉ ॥
Saahurai Dtoee Naa Lehai Paeeeai Naahee Thhaao ||
She finds no place of rest in her father-in-law's home, and no place in her parents' home either.
ਸਲੋਕ ਫਰੀਦ ਜੀ (ਭ. ਫਰੀਦ) (੩੧):੧ - ਗੁਰੂ ਗ੍ਰੰਥ ਸਾਹਿਬ : ਅੰਗ ੧੩੭੯ ਪੰ. ੧੦
Salok Baba Sheikh Farid
ਪਿਰੁ ਵਾਤੜੀ ਨ ਪੁਛਈ ਧਨ ਸੋਹਾਗਣਿ ਨਾਉ ॥੩੧॥
Pir Vaatharree N Pushhee Dhhan Sohaagan Naao ||31||
Her Husband Lord does not care for her; what sort of a blessed, happy soul-bride is she? ||31||
ਸਲੋਕ ਫਰੀਦ ਜੀ (ਭ. ਫਰੀਦ) (੩੧):੨ - ਗੁਰੂ ਗ੍ਰੰਥ ਸਾਹਿਬ : ਅੰਗ ੧੩੭੯ ਪੰ. ੧੦
Salok Baba Sheikh Farid
ਸਾਹੁਰੈ ਪੇਈਐ ਕੰਤ ਕੀ ਕੰਤੁ ਅਗੰਮੁ ਅਥਾਹੁ ॥
Saahurai Paeeeai Kanth Kee Kanth Aganm Athhaahu ||
In her father-in-law's home hereafter, and in her parents' home in this world, she belongs to her Husband Lord. Her Husband is Inaccessible and Unfathomable.
ਸਲੋਕ ਫਰੀਦ ਜੀ (ਭ. ਫਰੀਦ) (੩੨):੧ - ਗੁਰੂ ਗ੍ਰੰਥ ਸਾਹਿਬ : ਅੰਗ ੧੩੭੯ ਪੰ. ੧੧
Salok Baba Sheikh Farid
ਨਾਨਕ ਸੋ ਸੋਹਾਗਣੀ ਜੁ ਭਾਵੈ ਬੇਪਰਵਾਹ ॥੩੨॥
Naanak So Sohaaganee J Bhaavai Baeparavaah ||32||
O Nanak, she is the happy soul-bride, who is pleasing to her Carefree Lord. ||32||
ਸਲੋਕ ਫਰੀਦ ਜੀ (ਭ. ਫਰੀਦ) (੩੨):੨ - ਗੁਰੂ ਗ੍ਰੰਥ ਸਾਹਿਬ : ਅੰਗ ੧੩੭੯ ਪੰ. ੧੧
Salok Baba Sheikh Farid
ਨਾਤੀ ਧੋਤੀ ਸੰਬਹੀ ਸੁਤੀ ਆਇ ਨਚਿੰਦੁ ॥
Naathee Dhhothee Sanbehee Suthee Aae Nachindh ||
Bathing, washing and decorating herself, she comes and sleeps without anxiety.
ਸਲੋਕ ਫਰੀਦ ਜੀ (ਭ. ਫਰੀਦ) (੩੩):੧ - ਗੁਰੂ ਗ੍ਰੰਥ ਸਾਹਿਬ : ਅੰਗ ੧੩੭੯ ਪੰ. ੧੧
Salok Baba Sheikh Farid
ਫਰੀਦਾ ਰਹੀ ਸੁ ਬੇੜੀ ਹਿੰਙੁ ਦੀ ਗਈ ਕਥੂਰੀ ਗੰਧੁ ॥੩੩॥
Fareedhaa Rehee S Baerree Hinn(g) Dhee Gee Kathhooree Gandhh ||33||
Fareed, she still smells like asafoetida; the fragrance of musk is gone. ||33||
ਸਲੋਕ ਫਰੀਦ ਜੀ (ਭ. ਫਰੀਦ) (੩੩):੨ - ਗੁਰੂ ਗ੍ਰੰਥ ਸਾਹਿਬ : ਅੰਗ ੧੩੭੯ ਪੰ. ੧੨
Salok Baba Sheikh Farid
ਜੋਬਨ ਜਾਂਦੇ ਨਾ ਡਰਾਂ ਜੇ ਸਹ ਪ੍ਰੀਤਿ ਨ ਜਾਇ ॥
Joban Jaandhae Naa Ddaraan Jae Seh Preeth N Jaae ||
I am not afraid of losing my youth, as long as I do not lose the Love of my Husband Lord.
ਸਲੋਕ ਫਰੀਦ ਜੀ (ਭ. ਫਰੀਦ) (੩੪):੧ - ਗੁਰੂ ਗ੍ਰੰਥ ਸਾਹਿਬ : ਅੰਗ ੧੩੭੯ ਪੰ. ੧੨
Salok Baba Sheikh Farid
ਫਰੀਦਾ ਕਿਤੀ ਜੋਬਨ ਪ੍ਰੀਤਿ ਬਿਨੁ ਸੁਕਿ ਗਏ ਕੁਮਲਾਇ ॥੩੪॥
Fareedhaa Kithanaee Joban Preeth Bin Suk Geae Kumalaae ||34||
Fareed, so many youths, without His Love, have dried up and withered away. ||34||
ਸਲੋਕ ਫਰੀਦ ਜੀ (ਭ. ਫਰੀਦ) (੩੪):੨ - ਗੁਰੂ ਗ੍ਰੰਥ ਸਾਹਿਬ : ਅੰਗ ੧੩੭੯ ਪੰ. ੧੩
Salok Baba Sheikh Farid
ਫਰੀਦਾ ਚਿੰਤ ਖਟੋਲਾ ਵਾਣੁ ਦੁਖੁ ਬਿਰਹਿ ਵਿਛਾਵਣ ਲੇਫੁ ॥
Fareedhaa Chinth Khattolaa Vaan Dhukh Birehi Vishhaavan Laef ||
Fareed, anxiety is my bed, pain is my mattress, and the pain of separation is my blanket and quilt.
ਸਲੋਕ ਫਰੀਦ ਜੀ (ਭ. ਫਰੀਦ) (੩੫):੧ - ਗੁਰੂ ਗ੍ਰੰਥ ਸਾਹਿਬ : ਅੰਗ ੧੩੭੯ ਪੰ. ੧੩
Salok Baba Sheikh Farid
ਏਹੁ ਹਮਾਰਾ ਜੀਵਣਾ ਤੂ ਸਾਹਿਬ ਸਚੇ ਵੇਖੁ ॥੩੫॥
Eaehu Hamaaraa Jeevanaa Thoo Saahib Sachae Vaekh ||35||
Behold, this is my life, O my True Lord and Master. ||35||
ਸਲੋਕ ਫਰੀਦ ਜੀ (ਭ. ਫਰੀਦ) (੩੫):੨ - ਗੁਰੂ ਗ੍ਰੰਥ ਸਾਹਿਬ : ਅੰਗ ੧੩੭੯ ਪੰ. ੧੪
Salok Baba Sheikh Farid
ਬਿਰਹਾ ਬਿਰਹਾ ਆਖੀਐ ਬਿਰਹਾ ਤੂ ਸੁਲਤਾਨੁ ॥
Birehaa Birehaa Aakheeai Birehaa Thoo Sulathaan ||
Many talk of the pain and suffering of separation; O pain, you are the ruler of all.
ਸਲੋਕ ਫਰੀਦ ਜੀ (ਭ. ਫਰੀਦ) (੩੬):੧ - ਗੁਰੂ ਗ੍ਰੰਥ ਸਾਹਿਬ : ਅੰਗ ੧੩੭੯ ਪੰ. ੧੪
Salok Baba Sheikh Farid
ਫਰੀਦਾ ਜਿਤੁ ਤਨਿ ਬਿਰਹੁ ਨ ਊਪਜੈ ਸੋ ਤਨੁ ਜਾਣੁ ਮਸਾਨੁ ॥੩੬॥
Fareedhaa Jith Than Birahu N Oopajai So Than Jaan Masaan ||36||
Fareed, that body, within which love of the Lord does not well up - look upon that body as a cremation ground. ||36||
ਸਲੋਕ ਫਰੀਦ ਜੀ (ਭ. ਫਰੀਦ) (੩੭):੧ - ਗੁਰੂ ਗ੍ਰੰਥ ਸਾਹਿਬ : ਅੰਗ ੧੩੭੯ ਪੰ. ੧੫
Salok Baba Sheikh Farid
ਫਰੀਦਾ ਏ ਵਿਸੁ ਗੰਦਲਾ ਧਰੀਆਂ ਖੰਡੁ ਲਿਵਾੜਿ ॥
Fareedhaa Eae Vis Gandhalaa Dhhareeaaan Khandd Livaarr ||
Fareed, these are poisonous sprouts coated with sugar.
ਸਲੋਕ ਫਰੀਦ ਜੀ (ਭ. ਫਰੀਦ) (੩੭):੧ - ਗੁਰੂ ਗ੍ਰੰਥ ਸਾਹਿਬ : ਅੰਗ ੧੩੭੯ ਪੰ. ੧੫
Salok Baba Sheikh Farid
ਇਕਿ ਰਾਹੇਦੇ ਰਹਿ ਗਏ ਇਕਿ ਰਾਧੀ ਗਏ ਉਜਾੜਿ ॥੩੭॥
Eik Raahaedhae Rehi Geae Eik Raadhhee Geae Oujaarr ||37||
Some die planting them, and some are ruined, harvesting and enjoying them. ||37||
ਸਲੋਕ ਫਰੀਦ ਜੀ (ਭ. ਫਰੀਦ) (੩੭):੨ - ਗੁਰੂ ਗ੍ਰੰਥ ਸਾਹਿਬ : ਅੰਗ ੧੩੭੯ ਪੰ. ੧੬
Salok Baba Sheikh Farid
ਫਰੀਦਾ ਚਾਰਿ ਗਵਾਇਆ ਹੰਢਿ ਕੈ ਚਾਰਿ ਗਵਾਇਆ ਸੰਮਿ ॥
Fareedhaa Chaar Gavaaeiaa Handt Kai Chaar Gavaaeiaa Sanm ||
Fareed, the hours of the day are lost wandering around, and the hours of the night are lost in sleep.
ਸਲੋਕ ਫਰੀਦ ਜੀ (ਭ. ਫਰੀਦ) (੩੮):੧ - ਗੁਰੂ ਗ੍ਰੰਥ ਸਾਹਿਬ : ਅੰਗ ੧੩੭੯ ਪੰ. ੧੬
Salok Baba Sheikh Farid
ਲੇਖਾ ਰਬੁ ਮੰਗੇਸੀਆ ਤੂ ਆਂਹੋ ਕੇਰ੍ਹੇ ਕੰਮਿ ॥੩੮॥
Laekhaa Rab Mangaeseeaa Thoo Aaanho Kaerhae Kanm ||38||
God will call for your account, and ask you why you came into this world. ||38||
ਸਲੋਕ ਫਰੀਦ ਜੀ (ਭ. ਫਰੀਦ) (੩੮):੨ - ਗੁਰੂ ਗ੍ਰੰਥ ਸਾਹਿਬ : ਅੰਗ ੧੩੭੯ ਪੰ. ੧੭
Salok Baba Sheikh Farid
ਫਰੀਦਾ ਦਰਿ ਦਰਵਾਜੈ ਜਾਇ ਕੈ ਕਿਉ ਡਿਠੋ ਘੜੀਆਲੁ ॥
Fareedhaa Dhar Dharavaajai Jaae Kai Kio Dditho Gharreeaal ||
Fareed, you have gone to the Lord's Door. Have you seen the gong there?
ਸਲੋਕ ਫਰੀਦ ਜੀ (ਭ. ਫਰੀਦ) (੩੯):੧ - ਗੁਰੂ ਗ੍ਰੰਥ ਸਾਹਿਬ : ਅੰਗ ੧੩੭੯ ਪੰ. ੧੭
Salok Baba Sheikh Farid
ਏਹੁ ਨਿਦੋਸਾਂ ਮਾਰੀਐ ਹਮ ਦੋਸਾਂ ਦਾ ਕਿਆ ਹਾਲੁ ॥੩੯॥
Eaehu Nidhosaan Maareeai Ham Dhosaan Dhaa Kiaa Haal ||39||
This blameless object is being beaten - imagine what is in store for us sinners! ||39||
ਸਲੋਕ ਫਰੀਦ ਜੀ (ਭ. ਫਰੀਦ) (੩੯):੨ - ਗੁਰੂ ਗ੍ਰੰਥ ਸਾਹਿਬ : ਅੰਗ ੧੩੭੯ ਪੰ. ੧੮
Salok Baba Sheikh Farid
ਘੜੀਏ ਘੜੀਏ ਮਾਰੀਐ ਪਹਰੀ ਲਹੈ ਸਜਾਇ ॥
Gharreeeae Gharreeeae Maareeai Peharee Lehai Sajaae ||
Each and every hour, it is beaten; it is punished every day.
ਸਲੋਕ ਫਰੀਦ ਜੀ (ਭ. ਫਰੀਦ) (੪੦):੧ - ਗੁਰੂ ਗ੍ਰੰਥ ਸਾਹਿਬ : ਅੰਗ ੧੩੭੯ ਪੰ. ੧੯
Salok Baba Sheikh Farid
ਸੋ ਹੇੜਾ ਘੜੀਆਲ ਜਿਉ ਡੁਖੀ ਰੈਣਿ ਵਿਹਾਇ ॥੪੦॥
So Haerraa Gharreeaal Jio Ddukhee Rain Vihaae ||40||
This beautiful body is like the gong; it passes the night in pain. ||40||
ਸਲੋਕ ਫਰੀਦ ਜੀ (ਭ. ਫਰੀਦ) (੪੦):੨ - ਗੁਰੂ ਗ੍ਰੰਥ ਸਾਹਿਬ : ਅੰਗ ੧੩੭੯ ਪੰ. ੧੯
Salok Baba Sheikh Farid