Sri Guru Granth Sahib
Displaying Ang 1385 of 1430
- 1
- 2
- 3
- 4
ੴ ਸਤਿਨਾਮੁ ਕਰਤਾ ਪੁਰਖੁ ਨਿਰਭਉ ਨਿਰਵੈਰੁ ਅਕਾਲ ਮੂਰਤਿ ਅਜੂਨੀ ਸੈਭੰ ਗੁਰਪ੍ਰਸਾਦਿ ॥
Ik Oankaar Sath Naam Karathaa Purakh Nirabho Niravair Akaal Moorath Ajoonee Saibhan Gur Prasaadh ||
One Universal Creator God. Truth Is The Name. Creative Being Personified. No Fear. No Hatred. Image Of The Undying. Beyond Birth. Self-Existent. By Guru's Grace:
ਸਵਈਏ ਸ੍ਰੀ ਮੁਖਬਾਕ੍ਯ੍ਯ (ਮਃ ੫) ਗੁਰੂ ਗ੍ਰੰਥ ਸਾਹਿਬ ਅੰਗ ੧੩੮੫
ਸਵਈਏ ਸ੍ਰੀ ਮੁਖਬਾਕ੍ਯ੍ਯ ਮਹਲਾ ੫ ॥
Savayae Sree Mukhabaaky Mehalaa 5 ||
Swaiyas From The Mouth Of The Great Fifth Mehl:
ਸਵਈਏ ਸ੍ਰੀ ਮੁਖਬਾਕ੍ਯ੍ਯ (ਮਃ ੫) ਗੁਰੂ ਗ੍ਰੰਥ ਸਾਹਿਬ ਅੰਗ ੧੩੮੫
ਆਦਿ ਪੁਰਖ ਕਰਤਾਰ ਕਰਣ ਕਾਰਣ ਸਭ ਆਪੇ ॥
Aadh Purakh Karathaar Karan Kaaran Sabh Aapae ||
O Primal Lord God, You Yourself are the Creator, the Cause of all causes.
ਸਵਯੇ ਸ੍ਰੀ ਮੁਖਬਾਕ੍ਯ੍ਯ (ਮਃ ੫) ੧:੧ - ਗੁਰੂ ਗ੍ਰੰਥ ਸਾਹਿਬ : ਅੰਗ ੧੩੮੫ ਪੰ. ੪
Savaiye Guru Arjan Dev
ਸਰਬ ਰਹਿਓ ਭਰਪੂਰਿ ਸਗਲ ਘਟ ਰਹਿਓ ਬਿਆਪੇ ॥
Sarab Rehiou Bharapoor Sagal Ghatt Rehiou Biaapae ||
You are All-pervading everywhere, totally filling all hearts.
ਸਵਯੇ ਸ੍ਰੀ ਮੁਖਬਾਕ੍ਯ੍ਯ (ਮਃ ੫) ੧:੨ - ਗੁਰੂ ਗ੍ਰੰਥ ਸਾਹਿਬ : ਅੰਗ ੧੩੮੫ ਪੰ. ੪
Savaiye Guru Arjan Dev
ਬ੍ਯ੍ਯਾਪਤੁ ਦੇਖੀਐ ਜਗਤਿ ਜਾਨੈ ਕਉਨੁ ਤੇਰੀ ਗਤਿ ਸਰਬ ਕੀ ਰਖ੍ਯ੍ਯਾ ਕਰੈ ਆਪੇ ਹਰਿ ਪਤਿ ॥
Byaapath Dhaekheeai Jagath Jaanai Koun Thaeree Gath Sarab Kee Rakhyaa Karai Aapae Har Path ||
You are seen pervading the world; who can know Your State? You protect all; You are our Lord and Master.
ਸਵਯੇ ਸ੍ਰੀ ਮੁਖਬਾਕ੍ਯ੍ਯ (ਮਃ ੫) ੧:੩ - ਗੁਰੂ ਗ੍ਰੰਥ ਸਾਹਿਬ : ਅੰਗ ੧੩੮੫ ਪੰ. ੫
Savaiye Guru Arjan Dev
ਅਬਿਨਾਸੀ ਅਬਿਗਤ ਆਪੇ ਆਪਿ ਉਤਪਤਿ ॥
Abinaasee Abigath Aapae Aap Outhapath ||
O my Imperishable and Formless Lord, You formed Yourself.
ਸਵਯੇ ਸ੍ਰੀ ਮੁਖਬਾਕ੍ਯ੍ਯ (ਮਃ ੫) ੧:੪ - ਗੁਰੂ ਗ੍ਰੰਥ ਸਾਹਿਬ : ਅੰਗ ੧੩੮੫ ਪੰ. ੫
Savaiye Guru Arjan Dev
ਏਕੈ ਤੂਹੀ ਏਕੈ ਅਨ ਨਾਹੀ ਤੁਮ ਭਤਿ ॥
Eaekai Thoohee Eaekai An Naahee Thum Bhath ||
You are the One and Only; no one else is like You.
ਸਵਯੇ ਸ੍ਰੀ ਮੁਖਬਾਕ੍ਯ੍ਯ (ਮਃ ੫) ੧:੫ - ਗੁਰੂ ਗ੍ਰੰਥ ਸਾਹਿਬ : ਅੰਗ ੧੩੮੫ ਪੰ. ੬
Savaiye Guru Arjan Dev
ਹਰਿ ਅੰਤੁ ਨਾਹੀ ਪਾਰਾਵਾਰੁ ਕਉਨੁ ਹੈ ਕਰੈ ਬੀਚਾਰੁ ਜਗਤ ਪਿਤਾ ਹੈ ਸ੍ਰਬ ਪ੍ਰਾਨ ਕੋ ਅਧਾਰੁ ॥
Har Anth Naahee Paaraavaar Koun Hai Karai Beechaar Jagath Pithaa Hai Srab Praan Ko Adhhaar ||
O Lord, You have no end or limitation. Who can contemplate You? You are the Father of the world, the Support of all life.
ਸਵਯੇ ਸ੍ਰੀ ਮੁਖਬਾਕ੍ਯ੍ਯ (ਮਃ ੫) ੧:੬ - ਗੁਰੂ ਗ੍ਰੰਥ ਸਾਹਿਬ : ਅੰਗ ੧੩੮੫ ਪੰ. ੬
Savaiye Guru Arjan Dev
ਜਨੁ ਨਾਨਕੁ ਭਗਤੁ ਦਰਿ ਤੁਲਿ ਬ੍ਰਹਮ ਸਮਸਰਿ ਏਕ ਜੀਹ ਕਿਆ ਬਖਾਨੈ ॥
Jan Naanak Bhagath Dhar Thul Breham Samasar Eaek Jeeh Kiaa Bakhaanai ||
Your devotees are at Your Door, O God - they are just like You. How can servant Nanak describe them with only one tongue?
ਸਵਯੇ ਸ੍ਰੀ ਮੁਖਬਾਕ੍ਯ੍ਯ (ਮਃ ੫) ੧:੭ - ਗੁਰੂ ਗ੍ਰੰਥ ਸਾਹਿਬ : ਅੰਗ ੧੩੮੫ ਪੰ. ੭
Savaiye Guru Arjan Dev
ਹਾਂ ਕਿ ਬਲਿ ਬਲਿ ਬਲਿ ਬਲਿ ਸਦ ਬਲਿਹਾਰਿ ॥੧॥
Haan K Bal Bal Bal Bal Sadh Balihaar ||1||
I am a sacrifice, a sacrifice, a sacrifice, a sacrifice, forever a sacrifice to them. ||1||
ਸਵਯੇ ਸ੍ਰੀ ਮੁਖਬਾਕ੍ਯ੍ਯ (ਮਃ ੫) ੧:੮ - ਗੁਰੂ ਗ੍ਰੰਥ ਸਾਹਿਬ : ਅੰਗ ੧੩੮੫ ਪੰ. ੮
Savaiye Guru Arjan Dev
ਅੰਮ੍ਰਿਤ ਪ੍ਰਵਾਹ ਸਰਿ ਅਤੁਲ ਭੰਡਾਰ ਭਰਿ ਪਰੈ ਹੀ ਤੇ ਪਰੈ ਅਪਰ ਅਪਾਰ ਪਰਿ ॥
Anmrith Pravaah Sar Athul Bhanddaar Bhar Parai Hee Thae Parai Apar Apaar Par ||
Streams of Ambrosial Nectar flow; Your Treasures are unweighable and overflowing in abundance. You are the Farthest of the far, Infinite and Incomparably Beautiful.
ਸਵਯੇ ਸ੍ਰੀ ਮੁਖਬਾਕ੍ਯ੍ਯ (ਮਃ ੫) ੨:੧ - ਗੁਰੂ ਗ੍ਰੰਥ ਸਾਹਿਬ : ਅੰਗ ੧੩੮੫ ਪੰ. ੮
Savaiye Guru Arjan Dev
ਆਪੁਨੋ ਭਾਵਨੁ ਕਰਿ ਮੰਤ੍ਰਿ ਨ ਦੂਸਰੋ ਧਰਿ ਓਪਤਿ ਪਰਲੌ ਏਕੈ ਨਿਮਖ ਤੁ ਘਰਿ ॥
Aapuno Bhaavan Kar Manthr N Dhoosaro Dhhar Oupath Parala Eaekai Nimakh Th Ghar ||
You do whatever You please; You do not take advice from anyone else. In Your Home, creation and destruction happen in an instant.
ਸਵਯੇ ਸ੍ਰੀ ਮੁਖਬਾਕ੍ਯ੍ਯ (ਮਃ ੫) ੨:੨ - ਗੁਰੂ ਗ੍ਰੰਥ ਸਾਹਿਬ : ਅੰਗ ੧੩੮੫ ਪੰ. ੯
Savaiye Guru Arjan Dev
ਆਨ ਨਾਹੀ ਸਮਸਰਿ ਉਜੀਆਰੋ ਨਿਰਮਰਿ ਕੋਟਿ ਪਰਾਛਤ ਜਾਹਿ ਨਾਮ ਲੀਏ ਹਰਿ ਹਰਿ ॥
Aan Naahee Samasar Oujeeaaro Niramar Kott Paraashhath Jaahi Naam Leeeae Har Har ||
No one else is equal to You; Your Light is Immaculate and Pure. Millions of sins are washed away, chanting Your Name, Har, Har.
ਸਵਯੇ ਸ੍ਰੀ ਮੁਖਬਾਕ੍ਯ੍ਯ (ਮਃ ੫) ੨:੩ - ਗੁਰੂ ਗ੍ਰੰਥ ਸਾਹਿਬ : ਅੰਗ ੧੩੮੫ ਪੰ. ੧੦
Savaiye Guru Arjan Dev
ਜਨੁ ਨਾਨਕੁ ਭਗਤੁ ਦਰਿ ਤੁਲਿ ਬ੍ਰਹਮ ਸਮਸਰਿ ਏਕ ਜੀਹ ਕਿਆ ਬਖਾਨੈ ॥
Jan Naanak Bhagath Dhar Thul Breham Samasar Eaek Jeeh Kiaa Bakhaanai ||
Your devotees are at Your Door, God - they are just like You. How can servant Nanak describe them with only one tongue?
ਸਵਯੇ ਸ੍ਰੀ ਮੁਖਬਾਕ੍ਯ੍ਯ (ਮਃ ੫) ੨:੪ - ਗੁਰੂ ਗ੍ਰੰਥ ਸਾਹਿਬ : ਅੰਗ ੧੩੮੫ ਪੰ. ੧੧
Savaiye Guru Arjan Dev
ਹਾਂ ਕਿ ਬਲਿ ਬਲਿ ਬਲਿ ਬਲਿ ਸਦ ਬਲਿਹਾਰਿ ॥੨॥
Haan K Bal Bal Bal Bal Sadh Balihaar ||2||
I am a sacrifice, a sacrifice, a sacrifice, a sacrifice, forever a sacrifice to them. ||2||
ਸਵਯੇ ਸ੍ਰੀ ਮੁਖਬਾਕ੍ਯ੍ਯ (ਮਃ ੫) ੨:੫ - ਗੁਰੂ ਗ੍ਰੰਥ ਸਾਹਿਬ : ਅੰਗ ੧੩੮੫ ਪੰ. ੧੧
Savaiye Guru Arjan Dev
ਸਗਲ ਭਵਨ ਧਾਰੇ ਏਕ ਥੇਂ ਕੀਏ ਬਿਸਥਾਰੇ ਪੂਰਿ ਰਹਿਓ ਸ੍ਰਬ ਮਹਿ ਆਪਿ ਹੈ ਨਿਰਾਰੇ ॥
Sagal Bhavan Dhhaarae Eaek Thhaen Keeeae Bisathhaarae Poor Rehiou Srab Mehi Aap Hai Niraarae ||
You established all the worlds from within Yourself, and extended them outward. You are All-pervading amongst all, and yet You Yourself remain detached.
ਸਵਯੇ ਸ੍ਰੀ ਮੁਖਬਾਕ੍ਯ੍ਯ (ਮਃ ੫) ੩:੧ - ਗੁਰੂ ਗ੍ਰੰਥ ਸਾਹਿਬ : ਅੰਗ ੧੩੮੫ ਪੰ. ੧੨
Savaiye Guru Arjan Dev
ਹਰਿ ਗੁਨ ਨਾਹੀ ਅੰਤ ਪਾਰੇ ਜੀਅ ਜੰਤ ਸਭਿ ਥਾਰੇ ਸਗਲ ਕੋ ਦਾਤਾ ਏਕੈ ਅਲਖ ਮੁਰਾਰੇ ॥
Har Gun Naahee Anth Paarae Jeea Janth Sabh Thhaarae Sagal Ko Dhaathaa Eaekai Alakh Muraarae ||
O Lord, there is no end or limit to Your Glorious Virtues; all beings and creatures are Yours. You are the Giver of all, the One Invisible Lord.
ਸਵਯੇ ਸ੍ਰੀ ਮੁਖਬਾਕ੍ਯ੍ਯ (ਮਃ ੫) ੩:੨ - ਗੁਰੂ ਗ੍ਰੰਥ ਸਾਹਿਬ : ਅੰਗ ੧੩੮੫ ਪੰ. ੧੩
Savaiye Guru Arjan Dev