Sri Guru Granth Sahib
Displaying Ang 1402 of 1430
- 1
- 2
- 3
- 4
ਸਤਿਗੁਰੁ ਗੁਰੁ ਸੇਵਿ ਅਲਖ ਗਤਿ ਜਾ ਕੀ ਸ੍ਰੀ ਰਾਮਦਾਸੁ ਤਾਰਣ ਤਰਣੰ ॥੨॥
Sathigur Gur Saev Alakh Gath Jaa Kee Sree Raamadhaas Thaaran Tharanan ||2||
So serve the Guru, the True Guru; His ways and means are inscrutable. The Great Guru Raam Daas is the Boat to carry us across. ||2||
ਸਵਈਏ ਮਹਲੇ ਚਉਥੇ ਕੇ (ਭਟ ਗਯੰਦ) ੨:੬ - ਗੁਰੂ ਗ੍ਰੰਥ ਸਾਹਿਬ : ਅੰਗ ੧੪੦੨ ਪੰ. ੧
Savaiye (praise of Guru Ram Das) Bhatt Gayand
ਸੰਸਾਰੁ ਅਗਮ ਸਾਗਰੁ ਤੁਲਹਾ ਹਰਿ ਨਾਮੁ ਗੁਰੂ ਮੁਖਿ ਪਾਯਾ ॥
Sansaar Agam Saagar Thulehaa Har Naam Guroo Mukh Paayaa ||
The Name of the Lord, from the Mouth of the Guru, is the Raft to cross over the unfathomable world-ocean.
ਸਵਈਏ ਮਹਲੇ ਚਉਥੇ ਕੇ (ਭਟ ਗਯੰਦ) ੩:੧ - ਗੁਰੂ ਗ੍ਰੰਥ ਸਾਹਿਬ : ਅੰਗ ੧੪੦੨ ਪੰ. ੧
Savaiye (praise of Guru Ram Das) Bhatt Gayand
ਜਗਿ ਜਨਮ ਮਰਣੁ ਭਗਾ ਇਹ ਆਈ ਹੀਐ ਪਰਤੀਤਿ ॥
Jag Janam Maran Bhagaa Eih Aaee Heeai Paratheeth ||
The cycle of birth and death in this world is ended for those who have this faith in their hearts.
ਸਵਈਏ ਮਹਲੇ ਚਉਥੇ ਕੇ (ਭਟ ਗਯੰਦ) ੩:੨ - ਗੁਰੂ ਗ੍ਰੰਥ ਸਾਹਿਬ : ਅੰਗ ੧੪੦੨ ਪੰ. ੨
Savaiye (praise of Guru Ram Das) Bhatt Gayand
ਪਰਤੀਤਿ ਹੀਐ ਆਈ ਜਿਨ ਜਨ ਕੈ ਤਿਨ੍ਹ੍ਹ ਕਉ ਪਦਵੀ ਉਚ ਭਈ ॥
Paratheeth Heeai Aaee Jin Jan Kai Thinh Ko Padhavee Ouch Bhee ||
Those humble beings who have this faith in their hearts, are awarded the highest status.
ਸਵਈਏ ਮਹਲੇ ਚਉਥੇ ਕੇ (ਭਟ ਗਯੰਦ) ੩:੩ - ਗੁਰੂ ਗ੍ਰੰਥ ਸਾਹਿਬ : ਅੰਗ ੧੪੦੨ ਪੰ. ੩
Savaiye (praise of Guru Ram Das) Bhatt Gayand
ਤਜਿ ਮਾਇਆ ਮੋਹੁ ਲੋਭੁ ਅਰੁ ਲਾਲਚੁ ਕਾਮ ਕ੍ਰੋਧ ਕੀ ਬ੍ਰਿਥਾ ਗਈ ॥
Thaj Maaeiaa Mohu Lobh Ar Laalach Kaam Krodhh Kee Brithhaa Gee ||
They forsake Maya, emotional attachment and greed; they are rid of the frustrations of possessiveness, sexual desire and anger.
ਸਵਈਏ ਮਹਲੇ ਚਉਥੇ ਕੇ (ਭਟ ਗਯੰਦ) ੩:੪ - ਗੁਰੂ ਗ੍ਰੰਥ ਸਾਹਿਬ : ਅੰਗ ੧੪੦੨ ਪੰ. ੩
Savaiye (praise of Guru Ram Das) Bhatt Gayand
ਅਵਲੋਕ੍ਯ੍ਯਾ ਬ੍ਰਹਮੁ ਭਰਮੁ ਸਭੁ ਛੁਟਕ੍ਯ੍ਯਾ ਦਿਬ੍ਯ੍ਯ ਦ੍ਰਿਸ੍ਟਿ ਕਾਰਣ ਕਰਣੰ ॥
Avalokyaa Breham Bharam Sabh Shhuttakyaa Dhiby Dhrist Kaaran Karanan ||
They are blessed with the Inner Vision to see God, the Cause of causes, and all their doubts are dispelled.
ਸਵਈਏ ਮਹਲੇ ਚਉਥੇ ਕੇ (ਭਟ ਗਯੰਦ) ੩:੫ - ਗੁਰੂ ਗ੍ਰੰਥ ਸਾਹਿਬ : ਅੰਗ ੧੪੦੨ ਪੰ. ੪
Savaiye (praise of Guru Ram Das) Bhatt Gayand
ਸਤਿਗੁਰੁ ਗੁਰੁ ਸੇਵਿ ਅਲਖ ਗਤਿ ਜਾ ਕੀ ਸ੍ਰੀ ਰਾਮਦਾਸੁ ਤਾਰਣ ਤਰਣੰ ॥੩॥
Sathigur Gur Saev Alakh Gath Jaa Kee Sree Raamadhaas Thaaran Tharanan ||3||
So serve the Guru, the True Guru; His ways and means are inscrutable. The Great Guru Raam Daas is the Boat to carry us across. ||3||
ਸਵਈਏ ਮਹਲੇ ਚਉਥੇ ਕੇ (ਭਟ ਗਯੰਦ) ੩:੬ - ਗੁਰੂ ਗ੍ਰੰਥ ਸਾਹਿਬ : ਅੰਗ ੧੪੦੨ ਪੰ. ੪
Savaiye (praise of Guru Ram Das) Bhatt Gayand
ਪਰਤਾਪੁ ਸਦਾ ਗੁਰ ਕਾ ਘਟਿ ਘਟਿ ਪਰਗਾਸੁ ਭਯਾ ਜਸੁ ਜਨ ਕੈ ॥
Parathaap Sadhaa Gur Kaa Ghatt Ghatt Paragaas Bhayaa Jas Jan Kai ||
The Glorious Greatness of the Guru is manifest forever in each and every heart. His humble servants sing His Praises.
ਸਵਈਏ ਮਹਲੇ ਚਉਥੇ ਕੇ (ਭਟ ਗਯੰਦ) ੪:੧ - ਗੁਰੂ ਗ੍ਰੰਥ ਸਾਹਿਬ : ਅੰਗ ੧੪੦੨ ਪੰ. ੫
Savaiye (praise of Guru Ram Das) Bhatt Gayand
ਇਕਿ ਪੜਹਿ ਸੁਣਹਿ ਗਾਵਹਿ ਪਰਭਾਤਿਹਿ ਕਰਹਿ ਇਸ੍ਨਾਨੁ ॥
Eik Parrehi Sunehi Gaavehi Parabhaathihi Karehi Eisaan ||
Some read and listen and sing of Him, taking their cleansing bath in the early hours of the morning before the dawn.
ਸਵਈਏ ਮਹਲੇ ਚਉਥੇ ਕੇ (ਭਟ ਗਯੰਦ) ੪:੨ - ਗੁਰੂ ਗ੍ਰੰਥ ਸਾਹਿਬ : ਅੰਗ ੧੪੦੨ ਪੰ. ੬
Savaiye (praise of Guru Ram Das) Bhatt Gayand
ਇਸ੍ਨਾਨੁ ਕਰਹਿ ਪਰਭਾਤਿ ਸੁਧ ਮਨਿ ਗੁਰ ਪੂਜਾ ਬਿਧਿ ਸਹਿਤ ਕਰੰ ॥
Eisaan Karehi Parabhaath Sudhh Man Gur Poojaa Bidhh Sehith Karan ||
After their cleansing bath in the hours before the dawn, they worship the Guru with their minds pure and clear.
ਸਵਈਏ ਮਹਲੇ ਚਉਥੇ ਕੇ (ਭਟ ਗਯੰਦ) ੪:੩ - ਗੁਰੂ ਗ੍ਰੰਥ ਸਾਹਿਬ : ਅੰਗ ੧੪੦੨ ਪੰ. ੬
Savaiye (praise of Guru Ram Das) Bhatt Gayand
ਕੰਚਨੁ ਤਨੁ ਹੋਇ ਪਰਸਿ ਪਾਰਸ ਕਉ ਜੋਤਿ ਸਰੂਪੀ ਧ੍ਯ੍ਯਾਨੁ ਧਰੰ ॥
Kanchan Than Hoe Paras Paaras Ko Joth Saroopee Dhhyaan Dhharan ||
Touching the Philosopher's Stone, their bodies are transformed into gold. They focus their meditation on the Embodiment of Divine Light.
ਸਵਈਏ ਮਹਲੇ ਚਉਥੇ ਕੇ (ਭਟ ਗਯੰਦ) ੪:੪ - ਗੁਰੂ ਗ੍ਰੰਥ ਸਾਹਿਬ : ਅੰਗ ੧੪੦੨ ਪੰ. ੭
Savaiye (praise of Guru Ram Das) Bhatt Gayand
ਜਗਜੀਵਨੁ ਜਗੰਨਾਥੁ ਜਲ ਥਲ ਮਹਿ ਰਹਿਆ ਪੂਰਿ ਬਹੁ ਬਿਧਿ ਬਰਨੰ ॥
Jagajeevan Jagannaathh Jal Thhal Mehi Rehiaa Poor Bahu Bidhh Baranan ||
The Master of the Universe, the very Life of the World pervades the sea and the land, manifesting Himself in myriads of ways.
ਸਵਈਏ ਮਹਲੇ ਚਉਥੇ ਕੇ (ਭਟ ਗਯੰਦ) ੪:੫ - ਗੁਰੂ ਗ੍ਰੰਥ ਸਾਹਿਬ : ਅੰਗ ੧੪੦੨ ਪੰ. ੮
Savaiye (praise of Guru Ram Das) Bhatt Gayand
ਸਤਿਗੁਰੁ ਗੁਰੁ ਸੇਵਿ ਅਲਖ ਗਤਿ ਜਾ ਕੀ ਸ੍ਰੀ ਰਾਮਦਾਸੁ ਤਾਰਣ ਤਰਣੰ ॥੪॥
Sathigur Gur Saev Alakh Gath Jaa Kee Sree Raamadhaas Thaaran Tharanan ||4||
So serve the Guru, the True Guru; His ways and means are inscrutable. The Great Guru Raam Daas is the Boat to carry us across. ||4||
ਸਵਈਏ ਮਹਲੇ ਚਉਥੇ ਕੇ (ਭਟ ਗਯੰਦ) ੪:੬ - ਗੁਰੂ ਗ੍ਰੰਥ ਸਾਹਿਬ : ਅੰਗ ੧੪੦੨ ਪੰ. ੮
Savaiye (praise of Guru Ram Das) Bhatt Gayand
ਜਿਨਹੁ ਬਾਤ ਨਿਸ੍ਚਲ ਧ੍ਰੂਅ ਜਾਨੀ ਤੇਈ ਜੀਵ ਕਾਲ ਤੇ ਬਚਾ ॥
Jinahu Baath Nischal Dhhrooa Jaanee Thaeee Jeev Kaal Thae Bachaa ||
Those who realize the Eternal, Unchanging Word of God, like Dhroo, are immune to death.
ਸਵਈਏ ਮਹਲੇ ਚਉਥੇ ਕੇ (ਭਟ ਗਯੰਦ) ੫:੧ - ਗੁਰੂ ਗ੍ਰੰਥ ਸਾਹਿਬ : ਅੰਗ ੧੪੦੨ ਪੰ. ੯
Savaiye (praise of Guru Ram Das) Bhatt Gayand
ਤਿਨ੍ਹ੍ਹ ਤਰਿਓ ਸਮੁਦ੍ਰੁ ਰੁਦ੍ਰੁ ਖਿਨ ਇਕ ਮਹਿ ਜਲਹਰ ਬਿੰਬ ਜੁਗਤਿ ਜਗੁ ਰਚਾ ॥
Thinh Thariou Samudhra Rudhra Khin Eik Mehi Jalehar Binb Jugath Jag Rachaa ||
They cross over the terrifying world-ocean in an instant; the Lord created the world like a bubble of water.
ਸਵਈਏ ਮਹਲੇ ਚਉਥੇ ਕੇ (ਭਟ ਗਯੰਦ) ੫:੨ - ਗੁਰੂ ਗ੍ਰੰਥ ਸਾਹਿਬ : ਅੰਗ ੧੪੦੨ ਪੰ. ੯
Savaiye (praise of Guru Ram Das) Bhatt Gayand
ਕੁੰਡਲਨੀ ਸੁਰਝੀ ਸਤਸੰਗਤਿ ਪਰਮਾਨੰਦ ਗੁਰੂ ਮੁਖਿ ਮਚਾ ॥
Kunddalanee Surajhee Sathasangath Paramaanandh Guroo Mukh Machaa ||
The Kundalini rises in the Sat Sangat, the True Congregation; through the Word of the Guru, they enjoy the Lord of Supreme Bliss.
ਸਵਈਏ ਮਹਲੇ ਚਉਥੇ ਕੇ (ਭਟ ਗਯੰਦ) ੫:੩ - ਗੁਰੂ ਗ੍ਰੰਥ ਸਾਹਿਬ : ਅੰਗ ੧੪੦੨ ਪੰ. ੧੦
Savaiye (praise of Guru Ram Das) Bhatt Gayand
ਸਿਰੀ ਗੁਰੂ ਸਾਹਿਬੁ ਸਭ ਊਪਰਿ ਮਨ ਬਚ ਕ੍ਰੰਮ ਸੇਵੀਐ ਸਚਾ ॥੫॥
Siree Guroo Saahib Sabh Oopar Man Bach Kranm Saeveeai Sachaa ||5||
The Supreme Guru is the Lord and Master over all; so serve the True Guru, in thought, word and deed. ||5||
ਸਵਈਏ ਮਹਲੇ ਚਉਥੇ ਕੇ (ਭਟ ਗਯੰਦ) ੫:੪ - ਗੁਰੂ ਗ੍ਰੰਥ ਸਾਹਿਬ : ਅੰਗ ੧੪੦੨ ਪੰ. ੧੧
Savaiye (praise of Guru Ram Das) Bhatt Gayand
ਵਾਹਿਗੁਰੂ ਵਾਹਿਗੁਰੂ ਵਾਹਿਗੁਰੂ ਵਾਹਿ ਜੀਉ ॥
Vaahiguroo Vaahiguroo Vaahiguroo Vaahi Jeeo ||
Waahay Guru, Waahay Guru, Waahay Guru, Waahay Jee-o.
ਸਵਈਏ ਮਹਲੇ ਚਉਥੇ ਕੇ (ਭਟ ਗਯੰਦ) ੬:੧ - ਗੁਰੂ ਗ੍ਰੰਥ ਸਾਹਿਬ : ਅੰਗ ੧੪੦੨ ਪੰ. ੧੧
Savaiye (praise of Guru Ram Das) Bhatt Gayand
ਕਵਲ ਨੈਨ ਮਧੁਰ ਬੈਨ ਕੋਟਿ ਸੈਨ ਸੰਗ ਸੋਭ ਕਹਤ ਮਾ ਜਸੋਦ ਜਿਸਹਿ ਦਹੀ ਭਾਤੁ ਖਾਹਿ ਜੀਉ ॥
Kaval Nain Madhhur Bain Kott Sain Sang Sobh Kehath Maa Jasodh Jisehi Dhehee Bhaath Khaahi Jeeo ||
You are lotus-eyed, with sweet speech, exalted and embellished with millions of companions. Mother Yashoda invited You as Krishna to eat the sweet rice.
ਸਵਈਏ ਮਹਲੇ ਚਉਥੇ ਕੇ (ਭਟ ਗਯੰਦ) ੬:੨ - ਗੁਰੂ ਗ੍ਰੰਥ ਸਾਹਿਬ : ਅੰਗ ੧੪੦੨ ਪੰ. ੧੨
Savaiye (praise of Guru Ram Das) Bhatt Gayand
ਦੇਖਿ ਰੂਪੁ ਅਤਿ ਅਨੂਪੁ ਮੋਹ ਮਹਾ ਮਗ ਭਈ ਕਿੰਕਨੀ ਸਬਦ ਝਨਤਕਾਰ ਖੇਲੁ ਪਾਹਿ ਜੀਉ ॥
Dhaekh Roop Ath Anoop Moh Mehaa Mag Bhee Kinkanee Sabadh Jhanathakaar Khael Paahi Jeeo ||
Gazing upon Your supremely beautiful form, and hearing the musical sounds of Your silver bells tinkling, she was intoxicated with delight.
ਸਵਈਏ ਮਹਲੇ ਚਉਥੇ ਕੇ (ਭਟ ਗਯੰਦ) ੬:੩ - ਗੁਰੂ ਗ੍ਰੰਥ ਸਾਹਿਬ : ਅੰਗ ੧੪੦੨ ਪੰ. ੧੩
Savaiye (praise of Guru Ram Das) Bhatt Gayand
ਕਾਲ ਕਲਮ ਹੁਕਮੁ ਹਾਥਿ ਕਹਹੁ ਕਉਨੁ ਮੇਟਿ ਸਕੈ ਈਸੁ ਬੰਮ੍ਯ੍ਯੁ ਗ੍ਯ੍ਯਾਨੁ ਧ੍ਯ੍ਯਾਨੁ ਧਰਤ ਹੀਐ ਚਾਹਿ ਜੀਉ ॥
Kaal Kalam Hukam Haathh Kehahu Koun Maett Sakai Ees Banmya Gyaan Dhhyaan Dhharath Heeai Chaahi Jeeo ||
Death's pen and command are in Your hands. Tell me, who can erase it? Shiva and Brahma yearn to enshrine Your spiritual wisdom in their hearts.
ਸਵਈਏ ਮਹਲੇ ਚਉਥੇ ਕੇ (ਭਟ ਗਯੰਦ) ੬:੪ - ਗੁਰੂ ਗ੍ਰੰਥ ਸਾਹਿਬ : ਅੰਗ ੧੪੦੨ ਪੰ. ੧੪
Savaiye (praise of Guru Ram Das) Bhatt Gayand
ਸਤਿ ਸਾਚੁ ਸ੍ਰੀ ਨਿਵਾਸੁ ਆਦਿ ਪੁਰਖੁ ਸਦਾ ਤੁਹੀ ਵਾਹਿਗੁਰੂ ਵਾਹਿਗੁਰੂ ਵਾਹਿਗੁਰੂ ਵਾਹਿ ਜੀਉ ॥੧॥੬॥
Sath Saach Sree Nivaas Aadh Purakh Sadhaa Thuhee Vaahiguroo Vaahiguroo Vaahiguroo Vaahi Jeeo ||1||6||
You are forever True, the Home of Excellence, the Primal Supreme Being. Waahay Guru, Waahay Guru, Waahay Guru, Waahay Jee-o. ||1||6||
ਸਵਈਏ ਮਹਲੇ ਚਉਥੇ ਕੇ (ਭਟ ਗਯੰਦ) ੬:੫ - ਗੁਰੂ ਗ੍ਰੰਥ ਸਾਹਿਬ : ਅੰਗ ੧੪੦੨ ਪੰ. ੧੪
Savaiye (praise of Guru Ram Das) Bhatt Gayand
ਰਾਮ ਨਾਮ ਪਰਮ ਧਾਮ ਸੁਧ ਬੁਧ ਨਿਰੀਕਾਰ ਬੇਸੁਮਾਰ ਸਰਬਰ ਕਉ ਕਾਹਿ ਜੀਉ ॥
Raam Naam Param Dhhaam Sudhh Budhh Nireekaar Baesumaar Sarabar Ko Kaahi Jeeo ||
You are blessed with the Lord's Name, the supreme mansion, and clear understanding. You are the Formless, Infinite Lord; who can compare to You?
ਸਵਈਏ ਮਹਲੇ ਚਉਥੇ ਕੇ (ਭਟ ਗਯੰਦ) ੭:੧ - ਗੁਰੂ ਗ੍ਰੰਥ ਸਾਹਿਬ : ਅੰਗ ੧੪੦੨ ਪੰ. ੧੫
Savaiye (praise of Guru Ram Das) Bhatt Gayand
ਸੁਥਰ ਚਿਤ ਭਗਤ ਹਿਤ ਭੇਖੁ ਧਰਿਓ ਹਰਨਾਖਸੁ ਹਰਿਓ ਨਖ ਬਿਦਾਰਿ ਜੀਉ ॥
Suthhar Chith Bhagath Hith Bhaekh Dhhariou Haranaakhas Hariou Nakh Bidhaar Jeeo ||
For the sake of the pure-hearted devotee Prahlaad, You took the form of the man-lion, to tear apart and destroy Harnaakhash with your claws.
ਸਵਈਏ ਮਹਲੇ ਚਉਥੇ ਕੇ (ਭਟ ਗਯੰਦ) ੭:੨ - ਗੁਰੂ ਗ੍ਰੰਥ ਸਾਹਿਬ : ਅੰਗ ੧੪੦੨ ਪੰ. ੧੬
Savaiye (praise of Guru Ram Das) Bhatt Gayand
ਸੰਖ ਚਕ੍ਰ ਗਦਾ ਪਦਮ ਆਪਿ ਆਪੁ ਕੀਓ ਛਦਮ ਅਪਰੰਪਰ ਪਾਰਬ੍ਰਹਮ ਲਖੈ ਕਉਨੁ ਤਾਹਿ ਜੀਉ ॥
Sankh Chakr Gadhaa Padham Aap Aap Keeou Shhadham Aparanpar Paarabreham Lakhai Koun Thaahi Jeeo ||
You are the Infinite Supreme Lord God; with your symbols of power, You deceived Baliraja; who can know You?
ਸਵਈਏ ਮਹਲੇ ਚਉਥੇ ਕੇ (ਭਟ ਗਯੰਦ) ੭:੩ - ਗੁਰੂ ਗ੍ਰੰਥ ਸਾਹਿਬ : ਅੰਗ ੧੪੦੨ ਪੰ. ੧੭
Savaiye (praise of Guru Ram Das) Bhatt Gayand
ਸਤਿ ਸਾਚੁ ਸ੍ਰੀ ਨਿਵਾਸੁ ਆਦਿ ਪੁਰਖੁ ਸਦਾ ਤੁਹੀ ਵਾਹਿਗੁਰੂ ਵਾਹਿਗੁਰੂ ਵਾਹਿਗੁਰੂ ਵਾਹਿ ਜੀਉ ॥੨॥੭॥
Sath Saach Sree Nivaas Aadh Purakh Sadhaa Thuhee Vaahiguroo Vaahiguroo Vaahiguroo Vaahi Jeeo ||2||7||
You are forever True, the Home of Excellence, the Primal Supreme Being. Waahay Guru, Waahay Guru, Waahay Guru, Waahay Jee-o. ||2||7||
ਸਵਈਏ ਮਹਲੇ ਚਉਥੇ ਕੇ (ਭਟ ਗਯੰਦ) ੭:੪ - ਗੁਰੂ ਗ੍ਰੰਥ ਸਾਹਿਬ : ਅੰਗ ੧੪੦੨ ਪੰ. ੧੮
Savaiye (praise of Guru Ram Das) Bhatt Gayand
ਪੀਤ ਬਸਨ ਕੁੰਦ ਦਸਨ ਪ੍ਰਿਆ ਸਹਿਤ ਕੰਠ ਮਾਲ ਮੁਕਟੁ ਸੀਸਿ ਮੋਰ ਪੰਖ ਚਾਹਿ ਜੀਉ ॥
Peeth Basan Kundh Dhasan Pria Sehith Kanth Maal Mukatt Sees Mor Pankh Chaahi Jeeo ||
As Krishna, You wear yellow robes, with teeth like jasmine flowers; You dwell with Your lovers, with Your mala around Your neck, and You joyfully adorn Your head with the crow of peacock feathers.
ਸਵਈਏ ਮਹਲੇ ਚਉਥੇ ਕੇ (ਭਟ ਗਯੰਦ) ੮:੧ - ਗੁਰੂ ਗ੍ਰੰਥ ਸਾਹਿਬ : ਅੰਗ ੧੪੦੨ ਪੰ. ੧੯
Savaiye (praise of Guru Ram Das) Bhatt Gayand