Sri Gur Pratap Suraj Granth
ਸ੍ਰੀ ਗੁਰ ਪ੍ਰਤਾਪ ਸੂਰਜ ਗ੍ਰੰਥ (ਰਾਸ਼ਿ ੧) ੪੯੪
ਤਹਿਣ ਸ਼੍ਰੀ ਕ੍ਰਿਸ਼ਨ ਰੂਪ ਦਰਸਾਈ-।
ਇਮ ਨਿਸ਼ਚੈ ਕਰਿ ਭੋਜਨ ਖਾਯੋ।
ਹਟੋ ਤਹਾਂ ਤੇ ਪ੍ਰੇਮ ਬਢਾਯੋ ॥੪੭॥
ਇਤਿ ਸ਼੍ਰੀ ਗੁਰ ਪ੍ਰਤਾਪ ਸੂਰਜ ਗ੍ਰਿੰਥੇ ਪ੍ਰਥਮ ਰਾਸੇ ਮਾਈਦਾਸ ਬੈਸ਼ਨੋ ਪ੍ਰਸੰਗ
ਬਰਨਨ ਨਾਮ ਦੋਇ ਪੰਚਾਸਤੀ ਅੰਸੂ ॥੫੨॥